Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

20 ਜੂਨ, 2025 04:15 PM
ਨਵਾਂਸ਼ਹਿਰ  (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਕਮਾਨ ਸੰਭਾਲ ਲਈ ਹੈ। ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਡਾ. ਗੁਰਿੰਦਰਜੀਤ ਸਿੰਘ ਨੇ ਬੰਗਾ ਰੋਡ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਦਾ ਦੌਰਾ ਕੀਤਾ ਤੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ।
 
ਸਿਵਲ ਸਰਜਨ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
 
ਡਾ. ਗੁਰਿੰਦਰਜੀਤ ਸਿੰਘ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਜਾ ਕੇ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 
 
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
 
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਰਾਜੀਵ ਕੁਮਾਰ, ਜੋਗਿੰਦਰ ਪਾਲ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ