Friday, May 29, 2026
BREAKING
ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ 'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

29 ਮਈ, 2026 06:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਵਿੱਢੀ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੈਗਾ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਵਾਂਸ਼ਹਿਰ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ।

 ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਪਹੁੰਚ ਕੇ ਡੇਂਗੂ ਲਾਰਵਾ ਚੈੱਕ ਕੀਤਾ ਤੇ ਡੇਂਗੂ ਲਾਰਵੇ ਦੀ ਪਛਾਣ ਤੇ ਲਾਰਵੇ ਨੂੰ ਖਤਮ ਕਰਨ ਦੇ ਤਰੀਕੇ ਬਾਰੇ ਵੀ ਦੱਸਿਆ। 
 
ਇਸੇ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਪ੍ਰਤੀ ਹਰ ਕਿਸੇ ਨੂੰ ਸੁਚੇਤ ਰਹਿਣ ਦੀ ਲੋੜ ਹੈ, ਜਿਸ ਨਾਲ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਮੱਛਰ ਦੇ ਲਾਰਵੇ ਨੂੰ ਖਤਮ ਕਰਨਾ ਹੈ। 
 
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜ਼ਰੂਰਤ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ ਉਮੀਦਵਾਰ ਜਿੱਤੇ

ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ ਉਮੀਦਵਾਰ ਜਿੱਤੇ

ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ 'ਤੇ ਜਿੱਤੀ

ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ 'ਤੇ ਜਿੱਤੀ

ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ

ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ