Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਡੇਂਗੂ ਦੇ ਸ਼ੱਕ ‘ਤੇ ਤੁਰੰਤ ਕਰਵਾਓ ਮੁਫ਼ਤ ਟੈਸਟ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਮੁਫਤ ਵਿੱਚ ਉਪਲੱਬਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

30 ਅਪ੍ਰੈਲ, 2026 07:07 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ

ਡੇਂਗੂ ਵਿਰੋਧੀ" ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸੇ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੀਆਂ ਡੇੰਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਵੈਟਰਨੀ, ਹਸਪਤਾਲ ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਵਿੱਚ ਲਾਰਵਾ ਚੈੱਕ ਕੀਤਾ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਟੈਸਟ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਮੁਫਤ ਹੁੰਦਾ ਹੈ।
 
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।  
 
ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ