Thursday, July 30, 2026
BREAKING
ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਪੰਜਾਬ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ, 2026 03:30 PM

ਡੇਰਾਬੱਸੀ : ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਵੀਰਵਾਰ ਨੂੰ ਡੇਰਾਬੱਸੀ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ, ਜਦੋਂ ਕਿ ਸਫ਼ਾਈ ਕਰਮਚਾਰੀਆਂ ਨੇ ਵਿਸ਼ਾਲ ਰੋਸ਼ ਰੈਲੀ ਕੱਢ ਕੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਰੋਸ਼ ਰੈਲੀ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਰਨਾਲਾ 'ਚ ਨਿਹੱਥੇ ਅਤੇ ਸ਼ਾਂਤਮਈ ਢੰਗ ਨਾਲ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ 'ਤੇ ਪੁਲਸ ਵੱਲੋਂ ਕੀਤਾ ਗਿਆ ਲਾਠੀਚਾਰਜ ਬੇਹੱਦ ਨਿੰਦਣਯੋਗ ਅਤੇ ਲੋਕਤੰਤਰੀ ਹੱਕਾਂ ਦਾ ਘੋਰ ਉਲੰਘਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਧੱਕੇਸ਼ਾਹੀ ਦਾ ਰਾਹ ਅਪਣਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪੱਧਰ 'ਤੇ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋੜ ਪੈਣ 'ਤੇ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਰੋਸ ਰੈਲੀ 'ਚ ਵੱਡੀ ਗਿਣਤੀ 'ਚ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ, ਜਦੋਂ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ