Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

23 ਫ਼ਰਵਰੀ, 2026 05:07 PM

ਡੇਰਾਬੱਸੀ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੀ ਹੱਦ ਅੰਦਰ ਆਉਂਦੇ ਵਾਰਡ ਨੰਬਰ 8, ਪਿੰਡ ਸੈਦਪੁਰਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਲਗਣ ਵਾਲੇ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦਾ ਸ਼ੁਭਾ ਆਰੰਭ ਕੀਤਾ ਗਿਆ। ਇਹ ਪ੍ਰੋਜੈਕਟ ਇਲਾਕੇ ਵਿੱਚ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਪੀਣਯੋਗ ਪਾਣੀ ਦੀ ਸਮੱਸਿਆ ਦਾ ਟਿਕਾਊ ਹੱਲ ਸਾਬਤ ਹੋਵੇਗਾ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ “ਸਰਬੱਤ ਦਾ ਭਲਾ” ਹੈ ਅਤੇ ਹਰ ਵਰਗ ਤੱਕ ਸਾਫ਼ ਪਾਣੀ, ਵਧੀਆ ਸੜਕਾਂ, ਸਿਹਤ ਅਤੇ ਸਿੱਖਿਆ ਦੀਆਂ ਸੁਵਿਧਾਵਾਂ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਲਕੇ ਵਿੱਚ ਲਗਾਤਾਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮਨਜ਼ੂਰ ਹੋ ਰਹੇ ਹਨ ਅਤੇ ਹਰ ਵਾਰਡ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਦਿਖਾਈ ਦੇ ਰਿਹਾ ਹੈ। ਇਹ ਟਿਊਬਵੈੱਲ ਪ੍ਰੋਜੈਕਟ ਨਾ ਸਿਰਫ਼ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰੇਗਾ, ਸਗੋਂ ਇਲਾਕਾ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਏਗਾ।

ਇਸ ਦੌਰਾਨ ਨਗਰ ਕੌਂਸਲ ਪ੍ਰਧਾਨ, ਵਾਰਡ ਇੰਚਾਰਜ, ਪਾਰਟੀ ਦੇ ਬਲਾਕ ਪ੍ਰਧਾਨ, ਹੋਰ ਸੀਨੀਅਰ ਆਗੂ, ਸਥਾਨਕ ਵਾਰਡ ਵਾਸੀ , ਨੇੜਲੇ ਸੁਸਾਇਟੀ ਦੇ ਪ੍ਰਧਾਨ, ਉਨ੍ਹਾਂ ਦੇ ਮੈਂਬਰ ,ਅਤੇ ਸੰਬੰਧਤ ਅਧਿਕਾਰੀ ਮੌਜੂਦ ਰਹੇ। ਇਲਾਕਾ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਡੇਰਾਬੱਸੀ ਨੂੰ ਨਵੀਂ ਦਿਸ਼ਾ ਦੇ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ