Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਡੇਰਾ ਬਿਆਸ ਪਹੁੰਚੇ ਭਾਜਪਾ ਆਗੂ, ਪੰਜਾਬ ਨੂੰ ਨਸ਼ਾਮੁਕਤ ਕਰਨ ਬਾਰੇ ਕੀਤਾ ਵਿਚਾਰ-ਵਟਾਂਦਰਾ

08 ਫ਼ਰਵਰੀ, 2026 04:38 PM

ਚੰਡੀਗੜ੍ਹ : ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਾਤਾਵਰਨ ਸੁਰੱਖਿਆ ਤੇ ਪੰਜਾਬ ’ਚ ਨਸ਼ਾਮੁਕਤ ਸਮਾਜ ਦੀ ਸਿਰਜਣਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੀਟਿੰਗ ਦਾ ਮਕਸਦ ਸੂਬੇ ’ਚ ਚੱਲ ਰਹੀਆਂ ਸਮਾਜਿਕ ਸੁਧਾਰ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਸਕਾਰਾਤਮਕ ਸਮਰਥਨ ਯਕੀਨੀ ਬਣਾਉਣਾ ਸੀ। ਪੰਜਾਬ ਨੂੰ ਸਾਫ਼, ਸਿਹਤਮੰਦ ਤੇ ਨਸ਼ਾਮੁਕਤ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਾਂਝਾ ਯਤਨ ਜ਼ਰੂਰੀ ਹੈ। ਡਾ. ਸ਼ਰਮਾ ਨੇ ਲੋਕਾਂ ਨੂੰ ਨਸ਼ਾਮੁਕਤ ਜੀਵਨ ਜਿਊਣ ਤੇ ਵਾਤਾਵਰਨ ਦੀ ਸਫਾਈ ਅਤੇ ਸੰਭਾਲ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਡੇਰੇ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਰਗੀਆਂ ਅਧਿਆਤਮਿਕ ਸ਼ਖ਼ਸੀਅਤਾਂ ਦਾ ਮਾਰਗਦਰਸ਼ਨ ਸਮਾਜ ’ਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ, ਜੋ ਕਿ ਪੰਜਾਬ ਦੀ ਤਰੱਕੀ ਲਈ ਜ਼ਰੂਰੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਦ ਸਮਾਜ ’ਚ ਕਦਰਾਂ-ਕੀਮਤਾਂ, ਸੰਜਮ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਂਦਾ ਹੈ ਤਾਂ ਹੀ ਨਸ਼ੇ ਵਰਗੀਆਂ ਬੁਰਾਈਆਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਸੰਭਵ ਹੈ। ਅਜਿਹੇ ਭਲਾਈ ਯਤਨਾਂ ਰਾਹੀਂ ਪੰਜਾਬ ਨੂੰ ਨਵੀਂ ਊਰਜਾ ਤੇ ਵਿਕਾਸ ਲਈ ਦਿਸ਼ਾ ਦਿੱਤੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ