Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਡੇਰਾ ਸ਼ਰਧਾਲੂ ਨੇ ਲੱਭਿਆ ਮੋਬਾਇਲ ਫੋਨ ਅਸਲ ਮਾਲਕ ਨੂੰ ਘਰ ਜਾ ਕੇ ਕੀਤਾ ਵਾਪਸ

13 ਜੂਨ, 2026 05:57 PM
ਸੁਨਾਮ ਊਧਮ ਸਿੰਘ ਵਾਲਾ ਰਮੇਸ਼ ਗਰਗ) :  ਡੇਰਾ ਸ਼ਰਧਾਲੂ ਜਸਪਾਲ ਸਿੰਘ ਇੰਸਾਂ ਐੱਮਐੱਸਜੀ ਆਈਟੀ ਵਿੰਗ ਜਿਲ੍ਹਾ ਜਿੰਮੇਵਾਰ ਨੇ ਰਸਤੇ ਵਿੱਚੋਂ ਲੱਭਿਆ ਮੋਬਾਇਲ ਫੋਨ ਉਸ ਦੇ ਅਸਲੀ ਮਾਲਕ ਨੂੰ ਉਸ ਦੇ ਪਿੰਡ ਜਾ ਕੇ ਵਾਪਸ ਕਰਕੇ ਇਮਾਨਦਾਰੀ ਦੀ
ਇੱਕ ਵੱਡੀ ਮਿਸਾਲ ਪੇਸ਼ ਕੀਤੀ ਹੈ।
 
ਜਾਣਕਾਰੀ ਅਨੁਸਾਰ ਜਸਪਾਲ ਸਿੰਘ ਇੰਸਾਂ, ਜਗਤਾਰ ਸਿੰਘ ਕਿਸੇ ਕੰਮ ਲਈ ਸੰਗਰੂਰ ਤੋਂ ਭਵਾਨੀਗੜ੍ਹ ਬਾਈਪਾਸ ਤੇ ਜਾ ਰਹੇ ਸੀ ਤਾਂ ਯਾਦਵਿੰਦਰਾ ਡਰੀਮ ਹੋਟਲ ਦੇ ਨਜਦੀਕ ਸੜਕ ਤੇ ਉਨਾਂ ਨੂੰ ਇਕ ਮੋਬਾਇਲ ਫੋਨ ਡਿੱਗਿਆ ਮਿਲਿਆ। ਜਸਪਾਲ ਸਿੰਘ ਨੇ ਬਿਨਾਂ ਕਿਸੇ ਲਾਲਚ ਦੇ ਫੋਨ ਨੂੰ ਆਪਣੇ ਕੋਲ ਸੁਰਖਿਅਤ ਰੱਖ ਲਿਆ। ਕੁਝ ਸਮੇਂ ਬਾਅਦ ਉਸ ਗੁਆਚੇ ਫੋਨ ਤੇ ਖੁਦ
ਅਸਲੀ ਮਾਲਕ ਜਗਤਾਰ ਸਿੰਘ ਵਾਸੀ ਕਲੌਦੀ ਦਾ ਫੋਨ ਆਇਆ ਜੋ ਆਪਣੇ ਫੋਨ ਗੁਆਚਣ ਕਾਰਨ ਪ੍ਰੇਸ਼ਾਨ ਸਨ ਅਤੇ ਦੂਜੇ ਨੰਬਰ ਤੋਂ ਫੋਨ ਕਰਕੇ ਦੇਖ ਰਹੇ ਸਨ। ਜਸਪਾਲ ਸਿੰਘ ਨੇ ਫੋਨ ਚੁੱਕਿਆ ਅਤੇ ਜਗਤਾਰ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਉਨਾਂ ਦਾ ਫੋਨ ਬਿਲਕੁਲ ਸੁਰੱਖਿਅਤ ਹੱਥਾਂ ਵਿੱਚ ਹੈ। ਇਸ ਤੋਂ ਬਾਅਦ ਜਸਪਾਲ ਸਿੰਘ ਨੇ ਫੋਨ ਦੇ ਮਾਲਕ ਜਗਤਾਰ ਸਿੰਘ ਤੋਂ ਪਿੰਡ ਦਾ ਪਤਾ ਪੁੱਛਿਆ ਅਤੇ ਫਿਰ ਖੁਦ ਸਫਰ ਕਰਕੇ ਉਨਾਂ ਦੇ ਪਿੰਡ ਪਹੁੰਚ ਕੇ ਪੂਰੇ ਮਾਣ ਸਤਿਕਾਰ ਨਾਲ ਫੋਨ ਉਸ ਨੂੰ ਸੌਂਪ ਦਿੱਤਾ।ਆਪਣਾ ਗੁਆਚਿਆ ਫੋਨ ਮਿਲਣ ਤੇ ਜਗਤਾਰ ਸਿੰਘ ਤੇ ਉਨਾਂ ਦੇ ਪੂਰੇ ਪਰਿਵਾਰ ਦੇ ਚਿਹਰੇ ਤੇ ਖੁਸ਼ੀ ਪਰਤ ਆਈ। 
ਜਸਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਇਹ ਸਿੱਖਿਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਮਿਲੀ ਹੈ, ਜਿਸਦੇ ਚਲਦੇ ਉਸਨੇ ਇਹ ਕਾਰਜ ਕੀਤਾ ਹੈ।
ਇਸ ਮੌਕੇ ਜਗਤਾਰ ਸਿੰਘ ਨੇ ਕਿਹਾ ਕਿ ਉਹ ਸੰਗਰੂਰ ਤੋਂ ਕੁਝ ਸਮਾਨ ਲੈ ਕੇ ਵਾਪਸ ਪਿੰਡ ਨੂੰ ਆ ਰਿਹਾ ਸੀ ਤਾਂ ਫੋਨ ਅਚਾਨਕ ਡਿੱਗ ਪਿਆ ਉਸ ਨੇ ਕਿਹਾ ਕਿ ਉਹ ਭਾਈ ਗੁਰਦਾਸ ਵਿਖੇ ਸਕਿਊਰਟੀ ਗਾਰਡ ਦੀ ਨੌਕਰੀ ਕਰਦਾ ਹੈ ਜਗਤਾਰ ਸਿੰਘ ਨੇ ਕਿਹਾ ਕਿ ਜਦੋਂ ਉਸ ਨੇ ਵੇਖਿਆ ਕਿ ਮੇਰਾ ਮੋਬਾਇਲ ਡਿੱਗ ਗਿਆ ਤਾਂ ਉਹ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਗਿਆ, ਜਗਤਾਰ ਸਿੰਘ ਨੇ ਭਾਵੁਕ ਹੁੰਦਿਆਂ ਡੇਰਾ ਸੱਚਾ ਸੌਦਾ ਅਤੇ ਜਸਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ