Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੰਜਾਬ

ਡੇਰਾ ਸੱਚਖੰਡ ਬੱਲਾਂ ਦਾ PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਵੱਡਾ ਬਿਆਨ`

30 ਜਨਵਰੀ, 2026 05:43 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਾਰੀਖ਼ ਨੂੰ ਲੈ ਕੇ ਪੈਦਾ ਹੋਇਆ ਭੰਬਲਭੂਸਾ ਹੁਣ ਖ਼ਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਪਹੁੰਚਣਗੇ, ਜਿਸ ਦੀ ਪੁਸ਼ਟੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਤੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਮੋਦੀ ਦੀ ਫੇਰੀ ਨੂੰ ਲੈ ਕੇ ਡੇਰਾ ਸੱਚਖੰਡ ਬੱਲਾਂ ਤੋਂ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਉਹੀ ਹੈ, ਜੋ ਪਹਿਲਾਂ ਸੀ।

ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਿਚ ਤਬਦੀਲੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜੋਕਿ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ 1 ਫਰਵਰੀ ਨੂੰ ਹੀ ਜਲੰਧਰ ਆਉਣਗੇ ਅਤੇ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਕਿਸੇ ਤਰ੍ਹਾਂ ਦੇ ਭੰਬਲਭੂਸੇ ਵਿਚ ਨਾ ਪੈਣ। 1 ਫਰਵਰੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ