Wednesday, September 23, 2026
BREAKING
ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ 6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

23 ਸਤੰਬਰ, 2026 05:40 PM

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਭਰਵਾਂ ਸਗਵਾਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਸੀ। ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਨਗਰਾਂ ਅਤੇ ਸ਼ਹਿਰਾ ਵਿਚੋਂ ਹੁੰਦੇ ਹੋਏ ਬਟਾਲਾ ਸ਼ਹਿਰ ਵਿਖੇ ਪਹੁੰਚਿਆ, ਜਿੱਥੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ,ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆ ਅਤੇ ਸਮੂਹ ਸੰਗਤਾਂ ਵੱਲੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਪੰਜ ਪਿਆਰੇ ਸਾਹਿਬਾਨਾਂ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਿਰੋਪਾਓ ਅਤੇ ਦੋਸ਼ਾਲਾ ਦੇ ਕੇ ਸਨਮਾਨਤ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ 'ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਦਾ ਅਸਲ ਮਨੋਰਥ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖੀ ਸਰੂਪ ਧਾਰਨ ਕਰਵਾਉਣਾ ਹੈ ਅਤੇ ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਜਿੱਥੇ ਸਿੱਖੀ ਸਿਧਾਂਤਾਂ ਨਾਲ ਜੁੜਨ ਦੀ ਲੋੜ ਹੈ, ਉਥੇ ਹੀ ਨਸ਼ਿਆਂ ਖ਼ਿਲਾਫ਼ ਆਵਾਜ ਉਠਾਉਣ ਦੀ ਲੋੜ ਹੈ ਅਤੇ ਪੁਰਾਤਨ ਸਿੱਖ ਇਤਿਹਾਸ ਨਾਲ ਜੁੜੀਆਂ ਵਿਰਾਸਤਾਂ ਦੀ ਸਾਂਭ-ਸੰਭਾਲ ਦੀ ਵੀ ਮੁੱਖ ਲੋੜ ਹੈ। ਇਸ ਮੌਕੇ 'ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵੱਖ-ਵੱਖ ਸਥਾਨਾਂ 'ਤੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਨਗਰ ਕੀਰਤਨ ਦਾ ਖ਼ਾਲਸਾਈ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ