Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਤਮਿਲਨਾਡੂ ਦੀ ਸਿਆਸਤ 'ਚ ਭੂਚਾਲ ਲਿਆ ਕੇ 108 ਸੀਟਾਂ ਜਿੱਤੀ TVK, ਵਿਜੇ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ

05 ਮਈ, 2026 06:22 PM

ਤਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ 108 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰਨ ਤੋਂ ਇੱਕ ਦਿਨ ਬਾਅਦ, ਤਮਿਲਗਾ ਵੇਤਰੀ ਕੜਗਮ (TVK) ਦੇ ਮੁਖੀ ਵਿਜੇ ਨੇ ਮੰਗਲਵਾਰ ਨੂੰ ਚੇਨਈ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਅਹਿਮ ਬੈਠਕ ਕੀਤੀ। 23 ਅਪ੍ਰੈਲ ਨੂੰ ਹੋਈਆਂ ਚੋਣਾਂ ਦੇ ਨਤੀਜੇ ਸੋਮਵਾਰ (4 ਮਈ) ਨੂੰ ਐਲਾਨੇ ਗਏ ਸਨ, ਜਿਸ ਵਿੱਚ ਵਿਜੇ ਦੀ ਪਾਰਟੀ ਨੇ ਸੂਬੇ ਦੀ ਸਿਆਸਤ ਦੇ ਦੋ ਵੱਡੇ ਥੰਮ੍ਹਾਂ- ਡੀ.ਐੱਮ.ਕੇ. (DMK) ਅਤੇ ਏ.ਆਈ.ਏ.ਡੀ.ਐੱਮ.ਕੇ. (AIADMK) ਨੂੰ ਪਿੱਛੇ ਛੱਡ ਦਿੱਤਾ ਹੈ।

ਬੈਠਕ ਸ਼ੁਰੂ ਕਰਨ ਤੋਂ ਪਹਿਲਾਂ ਵਿਜੇ ਨੇ ਪਾਰਟੀ ਦੇ ਵਿਚਾਰਧਾਰਕ ਆਦਰਸ਼ਾਂ- ਪੇਰੀਆਰ ਈ.ਵੀ. ਰਾਮਾਸਾਮੀ, ਬੀ.ਆਰ. ਅੰਬੇਡਕਰ, ਕੇ. ਕਾਮਰਾਜ, ਵੇਲੂ ਨਾਚਿਆਰ ਅਤੇ ਅੰਜਲਾਈ ਅੰਮਲ ਦੀਆਂ ਤਸਵੀਰਾਂ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ। ਪਾਰਟੀ ਦੇ ਇੱਕ ਵਿਧਾਇਕ ਅਨੁਸਾਰ, ਇਸ ਬੈਠਕ ਦਾ ਮੁੱਖ ਮਕਸਦ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨਾ ਅਤੇ ਵਿਧਾਨ ਸਭਾ ਵਿੱਚ ਪਾਰਟੀ ਦੇ ਵਿਵਹਾਰ ਅਤੇ ਰਣਨੀਤੀ 'ਤੇ ਚਰਚਾ ਕਰਨਾ ਸੀ। ਇਸ ਦੌਰਾਨ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਆਪਣੇ ਜਿੱਤ ਦੇ ਸਰਟੀਫਿਕੇਟ ਪਾਰਟੀ ਮੁਖੀ ਵਿਜੇ ਨੂੰ ਸੌਂਪੇ।

ਜ਼ਿਕਰਯੋਗ ਹੈ ਕਿ ਤਮਿਲਨਾਡੂ ਦੀ 234 ਮੈਂਬਰੀ ਵਿਧਾਨ ਸਭਾ ਵਿੱਚ ਬਹੁਮਤ ਲਈ 118 ਸੀਟਾਂ ਦੀ ਲੋੜ ਹੈ। ਇਨ੍ਹਾਂ ਚੋਣਾਂ 'ਚ TVK ਨੂੰ 108 ਸੀਟਾਂ ਮਿਲੀਆਂ ਹਨ, ਪਰ ਉਹ ਹਾਲੇ ਵੀ ਬਹੁਮਤ ਤੋਂ 10 ਸੀਟਾਂ ਘੱਟ ਪਿੱਛੇ ਹੈ। ਸੱਤਾਧਾਰੀ ਡੀ.ਐੱਮ.ਕੇ. ਨੂੰ 59 ਅਤੇ ਏ.ਆਈ.ਡੀ.ਐੱਮ.ਕੇ. ਨੂੰ 47 ਸੀਟਾਂ ਮਿਲੀਆਂ ਹਨ।

ਇਸ ਦੌਰਾਨ ਪਾਰਟੀ ਨੇਤਾ ਨੰਜਿਲ ਸੰਪਤ ਨੇ ਭਰੋਸਾ ਜਤਾਇਆ ਹੈ ਕਿ ਵਿਜੇ ਜਲਦੀ ਹੀ ਬਾਕੀ 10 ਵਿਧਾਇਕਾਂ ਦਾ ਸਮਰਥਨ ਜੁਟਾ ਕੇ ਸਰਕਾਰ ਬਣਾਉਣ ਦਾ ਹੱਲ ਕੱਢ ਲੈਣਗੇ। ਉਨ੍ਹਾਂ ਕਿਹਾ, "ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲਦੀ ਹੀ ਚੰਗੀ ਖ਼ਬਰ ਮਿਲੇਗੀ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ