Sunday, September 06, 2026
BREAKING
'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ CM ਸੈਣੀ ਨੇ ਰੇਵਾੜੀ 'ਚ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼ ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ ਚੁਣੌਤੀ ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

ਮਨੋਰੰਜਨ

ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

06 ਸਤੰਬਰ, 2026 04:13 PM

ਮੁੰਬਈ : ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਪੌਰਾਣਿਕ ਲੋਕ ਥ੍ਰਿਲਰ ਫ਼ਿਲਮ ‘ਦਿ ਵਨ : ਫੋਰਸ ਆਫ਼ ਦਿ ਫ਼ਾਰੈਸਟ’ ਨੂੰ ਲੈ ਕੇ ਚਰਚਾ ’ਚ ਹਨ। ਦੋਵਾਂ ਨੂੰ ਬਾਂਦ੍ਰਾ ’ਚ ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਸਪਾਟ ਕੀਤਾ ਗਿਆ। ਹਾਲ ਹੀ ’ਚ ਫ਼ਿਲਮ ਦਾ ਆਫ਼ੀਸ਼ੀਅਲ ਟੀਜ਼ਰ ਵੀ ਜਾਰੀ ਕੀਤਾ ਗਿਆ ਸੀ, ਜਿਸ ’ਚ ਸਿਧਾਰਥ ਮਲਹੋਤਰਾ ਦਾ ਵੱਖਰਾ ਰੂਪ ਤੇ ਤਮੰਨਾ ਭਾਟੀਆ ਦਾ ਇਕ ਅਨੋਖਾ ਅਵਤਾਰ ਦੇਖਣ ਨੂੰ ਮਿਲਿਆ।


ਉੱਥੇ ਹੀ ਫ਼ਿਲਮ ਦੇ ਨਵੇਂ ਗਾਣੇ ‘ਸਮਝੋ ਨਾ’ ਤੇ ਮਿਊਜ਼ਿਕ ਐਲਬਮ ਲਾਂਚ ਈਵੈਂਟ ’ਚ ਦੋਵੇਂ ਇਕੱਠੇ ਨਜ਼ਰ ਆਏ ਸਨ। ਫ਼ਿਲਮ ’ਚ ਸਿਧਾਰਥ ਤੇ ਤਮੰਨਾ ਤੋਂ ਇਲਾਵਾ ਸੁਨੀਲ ਗਰੋਵਰ, ਮਨੀਸ਼ ਪਾਲ ਤੇ ਸ਼ਵੇਤਾ ਤਿਵਾੜੀ ਵੀ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ। ਕਹਾਣੀ ਵਨਦੇਵੀ ਤੇ ਜੰਗਲਾਂ ਦੇ ਰਹੱਸਾਂ ਨਾਲ ਜੁੜੀਆਂ ਲੋਕ-ਕਥਾਵਾਂ ’ਤੇ ਆਧਾਰਿਤ ਹੈ।


ਇਹ ਫਿਲਮ ਬਾਲਾਜੀ ਮੋਸ਼ਨ ਪਿਕਚਰਜ਼, ਟੀਵੀਐਫ, ਅਤੇ 11.11 ਪ੍ਰੋਡਕਸ਼ਨ ਦੁਆਰਾ ਸਾਂਝੇ ਤੌਰ 'ਤੇ ਬਣਾਈ ਗਈ ਹੈ। ਅਰੁਣਾਭ ਕੁਮਾਰ ਨੇ ਫਿਲਮ ਲਿਖੀ ਹੈ, ਅਤੇ ਦੀਪਕ ਮਿਸ਼ਰਾ ਇਸਦਾ ਨਿਰਦੇਸ਼ਨ ਕਰ ਰਹੇ ਹਨ। ਫਿਲਮ ਵਿੱਚ ਸਿਧਾਰਥ ਮਲਹੋਤਰਾ ਅਤੇ ਤਮੰਨਾ ਮੁੱਖ ਭੂਮਿਕਾਵਾਂ ਵਿੱਚ ਹਨ। "ਦਿ ਵਨ" 25 ਸਤੰਬਰ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ

‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ