Thursday, May 28, 2026
BREAKING
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, ਜਿੱਤਿਆ ਗੋਲਡ ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ 700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ! ਮਾਹਰਾਂ ਨੇ ਐਲਾਨੀ Ecological Emergency ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ

ਪੰਜਾਬ

ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ

28 ਮਈ, 2026 05:35 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ। ਚੁੱਘ ਨੇ ਇਸ ਨਿਯੁਕਤੀ ਨੂੰ ਇਕ ਇਤਿਹਾਸਕ ਜ਼ਿੰਮੇਵਾਰੀ ਦੱਸਦਿਆਂ ਕਿਹਾ ਕਿ ਕੇਵਲ ਢਿੱਲੋਂ ਪੰਜਾਬ ਦੇ ਸੱਭਿਆਚਾਰ ਅਤੇ ਕਿਸਾਨੀ ਦੀ ਅਸਲ ਪ੍ਰਤੀਨਿਧਤਾ ਕਰਦੇ ਹਨ। ਤਰੁਣ ਚੁੱਘ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ ਅਤੇ ਪਾਰਟੀ ਦਾ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਇਸ ਫੈਸਲੇ ਨੂੰ ਪੰਜਾਬ ਦੇ ਉੱਜਵਲ ਭਵਿੱਖ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕ ਮੀਲ ਦਾ ਪੱਥਰ ਕਰਾਰ ਦਿੱਤਾ ਹੈ।

ਇਸ ਮੌਕੇ ਉਨ੍ਹਾਂ ਨੇ ਅਪੀਲ ਕੀਤੀ ਕਿ ਸਭ ਨੂੰ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ-ਕਲਿਆਣਕਾਰੀ ਸੰਕਲਪਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਅੱਗੇ ਵਧਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

 ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ

ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ

ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

ਲੋਕਪਾਲ ਦੀ ਨਿਯੁਕਤੀ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

ਲੋਕਪਾਲ ਦੀ ਨਿਯੁਕਤੀ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ ਭਾਈਚਾਰੇ ਦਾ ਸੰਦੇਸ਼

ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ ਭਾਈਚਾਰੇ ਦਾ ਸੰਦੇਸ਼

ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ

ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ