Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ ਹਮਲਿਆਂ ਨਾਲ ਕੰਬੀ ਈਰਾਨ ਦੀ ਰਾਜਧਾਨੀ

27 ਮਾਰਚ, 2026 06:34 PM

ਤੇਹਰਾਨ/ਇਸਲਾਮਾਬਾਦ : ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਜਾਰੀ ਹਵਾਈ ਹਮਲਿਆਂ ਦਰਮਿਆਨ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇਜ਼ਰਾਈਲ ਵੱਲੋਂ ਹਮਲਿਆਂ ਦੀ ਨਵੀਂ ਲਹਿਰ ਸ਼ੁਰੂ ਕਰਨ ਤੋਂ ਬਾਅਦ ਤਹਿਰਾਨ ਵਿੱਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ ਦੀ ਖ਼ਬਰ ਹੈ। ਵੀਰਵਾਰ ਰਾਤ ਤਹਿਰਾਨ ਸਥਿਤ ਪਾਕਿਸਤਾਨੀ ਦੂਤਾਵਾਸ ਅਤੇ ਪਾਕਿਸਤਾਨੀ ਰਾਜਦੂਤ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਕਈ ਜ਼ੋਰਦਾਰ ਧਮਾਕੇ ਹੋਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਅਮਰੀਕਾ ਅਤੇ ਈਰਾਨ ਵਿਚਕਾਰ ਜੰਗਬੰਦੀ ਲਈ ਵਿਚੋਲਗੀ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। 

ਫੌਜੀ ਟਿਕਾਣੇ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ 

ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਲਗਾਤਾਰ 28ਵੇਂ ਦਿਨ ਹਵਾਈ ਬੰਬਾਰੀ ਜਾਰੀ ਹੈ। ਡਿਪਲੋਮੈਟਿਕ ਸੂਤਰਾਂ ਅਨੁਸਾਰ, ਇਹ ਧਮਾਕੇ ਸਥਾਨਕ ਸਮੇਂ ਅਨੁਸਾਰ ਰਾਤ ਲਗਭਗ 8 ਵਜੇ ਤਹਿਰਾਨ ਦੇ ਪਾਸਦਾਰਨ (Pasdaran) ਜ਼ਿਲ੍ਹੇ ਵਿੱਚ ਹੋਏ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਨ੍ਹਾਂ ਹਮਲਿਆਂ ਦਾ ਅਸਲ ਨਿਸ਼ਾਨਾ ਦੂਤਾਵਾਸ ਦੇ ਨੇੜੇ ਸਥਿਤ ਇੱਕ ਈਰਾਨੀ ਫੌਜੀ ਟਿਕਾਣਾ ਹੋ ਸਕਦਾ ਹੈ। ਧਮਾਕੇ ਇੰਨੇ ਭਿਆਨਕ ਸਨ ਕਿ ਦੂਤਾਵਾਸ ਦਾ ਸਟਾਫ ਪੂਰੀ ਤਰ੍ਹਾਂ ਸਹਿਮ ਗਿਆ ਹੈ। ਜੀਓ ਟੀਵੀ ਨੇ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਲਗਾਤਾਰ ਹਵਾਈ ਹਮਲਿਆਂ ਦਾ ਸਾਹਮਣਾ ਕਰ ਰਹੀ ਹੈ, ਜਿਸ ਕਾਰਨ ਪਾਕਿਸਤਾਨੀ ਦੂਤਾਵਾਸ ਅਤੇ ਰਾਜਦੂਤ ਦੀ ਰਿਹਾਇਸ਼ ਦੇ ਨੇੜੇ ਧਮਾਕਿਆਂ ਦੀ ਰਿਪੋਰਟ ਮਿਲੀ ਹੈ।

ਡਿਪਲੋਮੈਟ ਸੁਰੱਖਿਅਤ, ਇਮਾਰਤ ਨੂੰ ਨਹੀਂ ਹੋਇਆ ਨੁਕਸਾਨ 

ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਸਾਰੇ ਪਾਕਿਸਤਾਨੀ ਡਿਪਲੋਮੈਟ ਪੂਰੀ ਤਰ੍ਹਾਂ ਸੁਰੱਖਿਅਤ ਦੱਸੇ ਜਾ ਰਹੇ ਹਨ। ਇੱਕ ਸੀਨੀਅਰ ਡਿਪਲੋਮੈਟ ਨੇ ਜਾਣਕਾਰੀ ਦਿੱਤੀ ਹੈ ਕਿ ਧਮਾਕੇ ਦੂਤਾਵਾਸ ਦੇ ਬਹੁਤ ਨਜ਼ਦੀਕ ਹੋਏ ਸਨ, ਪਰ ਖੁਸ਼ਕਿਸਮਤੀ ਨਾਲ ਦੂਤਾਵਾਸ ਦੀ ਇਮਾਰਤ  ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲਾ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ