Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ

14 ਦਸੰਬਰ, 2025 06:02 PM

ਭਿੱਖੀਵਿੰਡ (ਰਿੰਪਲ ਗੋਲਣ) :  ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਦੀ ਚੋਣ ਤਹਿਸੀਲ ਕੰਪਲੈਕਸ ਦੇ ਅਸਟਾਮ ਫਰੋਸ਼, ਵਸੀਕਾ ਨਵੀਸ ਅਤੇ ਫੋਟੋ ਸਟੇਟ ਦੁਕਾਨਦਾਰਾਂ ਵੱਲੋਂ ਕਰਦਿਆਂ ਵਿਰੋਧੀ ਧਿਰ ਵੱਲੋਂ ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਾ ਉਤਾਰਨ ਤੇ ਚਲਦਿਆਂ ਬਿਨਾਂ ਵੋਟਾਂ ਜੇਤੂ ਰਹੇ ਪ੍ਰਧਾਨ ਰਾਣਾ ਬੁੱਗ ਅਤੇ ਵਾਈਸ ਪ੍ਰਧਾਨ ਰਿੰਪਲ ਗੋਲਣ ਨੂੰ ਬਣਾ ਕੇ ਮਾਣ ਬਖ਼ਸ਼ਿਆ ਹੈ । ਦੱਸ ਦਈਏ ਕਿ ਵਿਰੋਧੀ ਧਿਰ ਦੇ ਆਗੂ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ ਸੂਚਿਤ ਕਰਦਿਆਂ ਸਮੁੱਚੇ ਦੁਕਾਨਦਾਰਾਂ ਨੂੰ ਇਸ ਮਾਮਲੇ ਸਬੰਧੀ ਅਵਗਤ ਕਰਾਇਆ ਸੀ। ਪ੍ਰੰਤੂ ਵਿਰੋਧੀ ਧਿਰ ਵੱਲੋਂ ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਾ ਉਤਾਰਨ ਦੇ ਚਲਦਿਆਂ ਬਿਨਾਂ ਵੋਟਾਂ ਜੇਤੂ ਰਹੇ ਰਾਣਾ ਬੁੱਗ ਨੂੰ ਨਿਊ ਮਾਝਾ ਤਹਿਸੀਲ ਕੰਪਲੈਕਸ ਭਿੱਖੀ ਵਿੰਡ ਦਾ ਪ੍ਰਧਾਨ ਥਾਪ ਦਿੱਤਾ ਤੇ ਰਿੰਪਲ ਗੋਲਣ ਨੂੰ ਵਾਈਸ ਪ੍ਰਧਾਨ ਦੀ ਜਿੰਮੇਵਾਰੀ ਸੌਂਪ ਦਿੱਤੀ ਹੈ। ਇਸ ਮੌਕੇ ਸਲਾਹਕਾਰ ਮਨਜਿੰਦਰ ਸਿੰਘ ਨੰਬਰਦਾਰ ਰਾਜੋਕੇ ਮੁੱਖ ਬੁਲਾਰਾ ਸੰਜੀਵ ਕੁਮਾਰ ਚੋਪੜਾ ਜਰਨਲ ਸਕੱਤਰ ਪ੍ਰਧਾਨ ਦਰਸ਼ਨ ਸਿੰਘ ਅਤੇ ਖਜਾਨਚੀ ਦੀ ਜਿੰਮੇਵਾਰੀ ਗੁਰਦੇਵ ਸਿੰਘ ਜੌਹਲ ਐਡਵੋਕੇਟ ਅਤੇ ਮੀਡੀਆ ਇੰਚਾਰਜ ਹਰਵਿੰਦਰ ਸਿੰਘ ਭਾਟੀਆ ਨੂੰ ਲਗਾਇਆ ਗਿਆ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਰਾਣਾ ਬੁੱਗ ਅਤੇ ਵਾਈਸ ਪ੍ਰਧਾਨ ਰਿੰਪਲ ਗੋਲਣ ਨੇ ਕਿਹਾ ਕਿ ਪਰਿਵਾਰ ਵੱਲੋਂ ਸੌਪੀ ਗਈ ਜੁੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ਼ ਨਿਭਾਉਣਗੇ । ਇਸ ਮੌਕੇ ਸਲਾਹਕਾਰ ਮਨਜਿੰਦਰ ਸਿੰਘ ਨੰਬਰਦਾਰ, ਐਡਵੋਕੇਟ ਗੁਰਦੇਵ ਸਿੰਘ ਜੋਹਲ ਖਜ਼ਾਨਾਚੀ, ਸੰਜੀਵ ਚੋਪੜਾ ਮੁੱਖ ਬੁਲਾਰਾ, ਦਰਸਨ ਸਿੰਘ ਜਨਰਲ ਸਕੱਤਰ, ਐਡਵੋਕੇਟ ਮਾਣਕ ਧਵਨ, ਐਡਵੋਕੇਟ ਹਰਜੀਤ ਸਿੰਘ, ਸੰਦੀਪ ਧਵਨ ਅਸ਼ਟਾਮ ਫਰੋਸ਼, ਗੁਰਜੰਟ ਸਿੰਘ ਪੰਚ, ਨਿਸ਼ਾਨ ਸਿੰਘ ਪ੍ਰਦੇਸੀ, ਭੁਪਿੰਦਰ ਚੋਪੜਾ, ਨੀਰਜ਼ ਸ਼ਰਮਾ, ਬਲਜੀਤ ਸੰਧੂ ਫੋਟੋ ਸਟੇਟ, ਦਿਲਬਾਗ ਸਿੰਘ ਨੰਬਰਦਾਰ, ਨੰਬਰਦਾਰ ਪਿਸ਼ੋਰਾ ਸਿੰਘ ਪੰਨੂੰ, ਮਲਕੀਤ ਸਿੰਘ ਮਾੜੀ ਗੋੜ ਸਿੰਘ, ਗਗਨ ਮੱਟੂ, ਗੁਰਦਿੱਤ ਸਿੰਘ ਗੋਰਾ, ਮਲਕੀਤ ਸਿੰਘ ਪਹੂਵਿੰਡ , ਮਲਕੀਤ ਸਿੰਘ ਮਾੜੀ ਗੋੜ ਸਿੰਘ,ਅਮਨਦੀਪ ਸਿੰਘ ਜੋਹਲ, ਕਰਨਦੀਪ ਸਿੰਘ ਸਿੱਧੂ, ਅਕਾਸ਼ਦੀਪ ਸਿੰਘ ਸੋਹਲ, ਦਿਲਬਾਗ ਸਿੰਘ ਵਾਂ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਭਾਟੀਆ, ਰਾਮ ਧਵਨ, ਰਮਨ ਕੁਮਾਰ ਸ਼ਰਮਾ ਅਤੇ ਮਲਕੀਤ ਸਿੰਘ ਮੱਖੀ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ