Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ ! ਸਟਾਲਿਨ ਦੇ ਘਰ ਪਹੁੰਚੇ CM ਵਿਜੇ

11 ਮਈ, 2026 05:55 PM

ਤਾਮਿਲਨਾਡੂ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਅਤੇ 'ਤਮਿਲਗਾ ਵੇਤਰੀ ਕਜ਼ਗਮ' (TVK) ਦੇ ਪ੍ਰਧਾਨ ਸੀ. ਜੋਸਫ ਵਿਜੇ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ. (DMK) ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸਹੁੰ ਚੁੱਕਣ ਤੋਂ ਬਾਅਦ ਵਿਜੇ ਦੀ ਸਟਾਲਿਨ ਨਾਲ ਇਹ ਪਹਿਲੀ ਮੁਲਾਕਾਤ ਹੈ, ਜਿਸ ਨੂੰ ਸਿਆਸੀ ਤੌਰ 'ਤੇ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਸਟਾਲਿਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਵਿਜੇ ਨੂੰ ਵਧਾਈਆਂ ਦਿੱਤੀਆਂ ਤੇ ਸਰਕਾਰ ਚਲਾਉਣ ਲਈ ਸਲਾਹ ਦਿੱਤੀ।

ਆਪਣੀ ਪਹਿਲੀ ਹੀ ਚੋਣ ਵਿੱਚ ਵਿਜੇ ਦੀ ਪਾਰਟੀ TVK 108 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ। 234 ਮੈਂਬਰੀ ਵਿਧਾਨ ਸਭਾ ਵਿੱਚ ਬਹੁਮਤ ਲਈ 118 ਸੀਟਾਂ ਦੀ ਲੋੜ ਸੀ। ਵਿਜੇ ਨੇ ਡੀ.ਐੱਮ.ਕੇ. ਦੇ ਪੁਰਾਣੇ ਸਾਥੀਆਂ ਨਾਲ ਗੱਲਬਾਤ ਕੀਤੀ, ਜਿਸ ਮਗਰੋਂ ਕਾਂਗਰਸ ਨੇ ਡੀ.ਐੱਮ.ਕੇ. ਦਾ ਸਾਥ ਛੱਡ ਕੇ TVK ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸੀ.ਪੀ.ਆਈ., ਸੀ.ਪੀ.ਆਈ.(ਐਮ), ਵੀ.ਸੀ.ਕੇ. ਅਤੇ ਆਈ.ਯੂ.ਐੱਮ.ਐੱਲ. ਨੇ ਵੀ ਬਾਹਰੋਂ ਬਿਨਾਂ ਸ਼ਰਤ ਸਮਰਥਨ ਦਿੱਤਾ, ਜਿਸ ਨਾਲ ਵਿਜੇ ਬਹੁਮਤ ਦਾ ਅੰਕੜਾ ਪਾਰ ਕਰਨ ਵਿੱਚ ਸਫਲ ਰਹੇ।

10 ਮਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਵਿਜੇ ਨੇ ਤਿੰਨ ਵੱਡੀਆਂ ਲੋਕ ਭਲਾਈ ਯੋਜਨਾਵਾਂ 'ਤੇ ਦਸਤਖਤ ਕੀਤੇ। ਇਨ੍ਹਾਂ 'ਚ ਘਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ, ਔਰਤਾਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਤੇ ਸੂਬੇ ਭਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨਾ ਲਾਗੂ ਹੈ।

ਇਸ ਮਗਰੋਂ ਵਿਜੇ ਨੇ ਸਮਾਜ ਸੁਧਾਰਕ ਪੇਰੀਆਰ ਦੀ ਯਾਦਗਾਰ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਉਹ ਆਪਣਾ ਵਿਚਾਰਧਾਰਕ ਮਾਰਗਦਰਸ਼ਕ ਮੰਨਦੇ ਹਨ। ਉਨ੍ਹਾਂ ਨੇ ਦ੍ਰਾਵਿੜ ਕਜ਼ਗਮ ਦੇ ਪ੍ਰਧਾਨ ਕੇ. ਵੀਰਾਮਨੀ ਨਾਲ ਵੀ ਮੁਲਾਕਾਤ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ