Tuesday, May 26, 2026
BREAKING
ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

ਰਾਸ਼ਟਰੀ

ਤਾਮਿਲਨਾਡੂ ਦੇ CM ਵਿਜੇ 27 ਮਈ ਨੂੰ ਆਉਣਗੇ ਦਿੱਲੀ, PM ਮੋਦੀ ਨਾਲ ਕਰਨਗੇ ਮੁਲਾਕਾਤ

26 ਮਈ, 2026 07:14 PM

ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ ਤਮਿਲਗਾ ਵੇਟ੍ਰੀ ਕੜਗਮ (ਟੀਵੀਕੇ) ਦੇ ਮੁਖੀ ਸੀ. ਜੋਸੇਫ ਵਿਜੇ 27 ਮਈ ਨੂੰ ਦਿੱਲੀ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ 'ਤੇ ਆਣਗੇ। ਇੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਤਾਮਿਲਨਾਡੂ ਦੇ ਸੀਨੀਅਰ ਅਧਿਕਾਰੀ ਪਹਿਲਾਂ ਤੋਂ ਹੀ ਰਾਸ਼ਟਰੀ ਰਾਜਧਾਨੀ 'ਚ ਹਨ। ਮੁੱਖ ਮੰਤਰੀ ਆਪਣੀਆਂ ਬੈਠਕਾਂ ਦੌਰਾਨ ਰਾਜ ਲਈ ਵਾਧੂ ਵਿੱਤੀ ਮਦਦ ਅਤੇ ਤਾਮਿਲਨਾਡੂ ਦੇ ਮੁੱਖ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕਰ ਸਕਦੇ ਹਨ। ਵਿਧਾਨ ਸਭਾ ਲਈ 23 ਅਪ੍ਰੈਲ ਨੂੰ ਹੋਈਆਂ ਚੋਣਾਂ ਜਿੱਤਣ ਤੋਂ ਬਾਅਦ ਵਿਜੇ ਨੇ 10 ਮਈ ਨੂੰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕਰਨਾਟਕ ਸਿਆਸਤ: ਸਿੱਧਾਰਮਈਆ ਹੀ ਰਹਿਣਗੇ ਮੁੱਖ ਮੰਤਰੀ; 6 ਘੰਟੇ ਚੱਲੀ ਉੱਚ-ਪੱਧਰੀ ਬੈਠਕ

ਕਰਨਾਟਕ ਸਿਆਸਤ: ਸਿੱਧਾਰਮਈਆ ਹੀ ਰਹਿਣਗੇ ਮੁੱਖ ਮੰਤਰੀ; 6 ਘੰਟੇ ਚੱਲੀ ਉੱਚ-ਪੱਧਰੀ ਬੈਠਕ

PM ਮੋਦੀ ਦੇ 12 ਸਾਲ ! ਅੱਜ ਦੇ ਦਿਨ ਹੀ ਪਹਿਲੀ ਵਾਰ ਚੁੱਕੀ ਸੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ, ਵੀਡੀਓ ਹੋ ਰਹੀ ਵਾਇਰਲ

PM ਮੋਦੀ ਦੇ 12 ਸਾਲ ! ਅੱਜ ਦੇ ਦਿਨ ਹੀ ਪਹਿਲੀ ਵਾਰ ਚੁੱਕੀ ਸੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ, ਵੀਡੀਓ ਹੋ ਰਹੀ ਵਾਇਰਲ

'ਸਿਰਫ਼ ਸਰਹੱਦ ਨਹੀਂ, 50KM ਅੰਦਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ', ਅਮਿਤ ਸ਼ਾਹ ਦਾ BSF ਨੂੰ ਸਖ਼ਤ ਸੰਦੇਸ਼

'ਸਿਰਫ਼ ਸਰਹੱਦ ਨਹੀਂ, 50KM ਅੰਦਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ', ਅਮਿਤ ਸ਼ਾਹ ਦਾ BSF ਨੂੰ ਸਖ਼ਤ ਸੰਦੇਸ਼

ਸਿੱਕਮ ਦੇ 'ਜ਼ੀਰੋ ਪੁਆਇੰਟ' 'ਤੇ ਲੱਗਿਆ ਭਿਆਨਕ ਟ੍ਰੈਫਿਕ ਜਾਮ ! ਸੈਲਾਨੀਆਂ ਦੀ ਭਾਰੀ ਭੀੜ ਨੇ ਵਧਾਈਆਂ ਮੁਸ਼ਕਿਲਾਂ

ਸਿੱਕਮ ਦੇ 'ਜ਼ੀਰੋ ਪੁਆਇੰਟ' 'ਤੇ ਲੱਗਿਆ ਭਿਆਨਕ ਟ੍ਰੈਫਿਕ ਜਾਮ ! ਸੈਲਾਨੀਆਂ ਦੀ ਭਾਰੀ ਭੀੜ ਨੇ ਵਧਾਈਆਂ ਮੁਸ਼ਕਿਲਾਂ

ਟਵਿਸ਼ਾ ਸ਼ਰਮਾ ਮੌਤ ਮਾਮਲੇ 'ਚ CBI ਦੀ ਐਂਟਰੀ, ਜਾਂਚ ਦੇ ਸਿਲਸਿਲੇ 'ਚ ਸਹੁਰੇ ਘਰ ਪਹੁੰਚੀ ਟੀਮ

ਟਵਿਸ਼ਾ ਸ਼ਰਮਾ ਮੌਤ ਮਾਮਲੇ 'ਚ CBI ਦੀ ਐਂਟਰੀ, ਜਾਂਚ ਦੇ ਸਿਲਸਿਲੇ 'ਚ ਸਹੁਰੇ ਘਰ ਪਹੁੰਚੀ ਟੀਮ

ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ

ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ

ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ ਚਰਚਾ

ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ ਚਰਚਾ

ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ

ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ

ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ

ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ

'ਬਦਲਾਅ ਦੇ ਇਤਿਹਾਸਕ ਦੌਰ 'ਚੋਂ ਗੁਜ਼ਰ ਰਹੀ ਹੈ ਭਾਰਤੀ ਸੈਨਾ' ; CDS ਅਨਿਲ ਚੌਹਾਨ

'ਬਦਲਾਅ ਦੇ ਇਤਿਹਾਸਕ ਦੌਰ 'ਚੋਂ ਗੁਜ਼ਰ ਰਹੀ ਹੈ ਭਾਰਤੀ ਸੈਨਾ' ; CDS ਅਨਿਲ ਚੌਹਾਨ