Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਰਾਸ਼ਟਰੀ

'ਤਾਮਿਲਨਾਡੂ ’ਚ ਹਿੰਦੀ ਪੜ੍ਹਾਉਣ ਤੋਂ ਨਹੀਂ ਰੋਕ ਸਕਦੇ, ਭਾਸ਼ਾ ’ਤੇ ਆਪਣੀ ਸੋਚ ਬਦਲੇ ਸੂਬਾ ਸਰਕਾਰ'; ਸੁਪਰੀਮ ਕੋਰਟ

18 ਸਤੰਬਰ, 2026 05:04 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਾਮਿਲਨਾਡੂ ਸਰਕਾਰ ਨੂੰ ਦਸੰਬਰ 2025 ਦੇ ਆਪਣੇ ਉਸ ਹੁਕਮ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ, ਜਿਸ ਵਿਚ ਸੂਬੇ ਦੇ ਹਰੇਕ ਜ਼ਿਲ੍ਹੇ ’ਚ ਨਵੋਦਿਆ ਵਿਦਿਆਲਿਆ ਸਥਾਪਿਤ ਕਰਨ ਲਈ ਜ਼ਮੀਨ ਦੀ ਪਛਾਣ ਕਰਨ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਤਾਮਿਲਨਾਡੂ ’ਚ ਹਿੰਦੀ ਪੜ੍ਹਾਉਣ ਤੋਂ ਨਹੀਂ ਰੋਕ ਸਕਦੇ ਅਤੇ ਸੂਬਾ ਸਰਕਾਰ ਭਾਸ਼ਾ ’ਤੇ ਆਪਣੀ ਸੋਚ ਬਦਲੇ। ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਅਗਸਟਿਨ ਜਾਰਜ ਮਸੀਹ ਦੀ ਬੈਂਚ ਨੇ ਤਾਮਿਲਨਾਡੂ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਸਹਿਕਾਰੀ ਸੰਘਵਾਦ ਹੋਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਬੈਂਚ ਨੇ ਕਿਹਾ ਕਿ ਕੱਲ ਜੇਕਰ ਕੇਂਦਰ ਸਰਕਾਰ ਸਮਵਰਤੀ ਸੂਚੀ ’ਚ ਕੋਈ ਨੀਤੀ ਲੈ ਕੇ ਆਉਂਦੀ ਹੈ ਅਤੇ ਜੇਕਰ ਹਰ ਸੂਬਾ ਇਹ ਕਹਿਣਾ ਸ਼ੁਰੂ ਕਰ ਦੇਵੇ ਕਿ ਮੈਂ ਤੁਹਾਡੀ ਨੀਤੀ ਨੂੰ ਸਵੀਕਾਰ ਨਹੀਂ ਕਰਦਾ, ਤਾਂ ਸਾਡੇ ਸੰਘੀ ਢਾਂਚੇ ਦਾ ਕੀ ਹੋਵੇਗਾ? ਸੁਪਰੀਮ ਕੋਰਟ ਸੂਬੇ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਮਦਰਾਸ ਹਾਈ ਕੋਰਟ ਦੇ ਸਤੰਬਰ 2017 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਦੇ ਹੁਕਮ ’ਚ ਹਰੇਕ ਜ਼ਿਲ੍ਹੇ ’ਚ ਨਵੋਦਿਆ ਵਿਦਿਆਲਿਆ ਦੀ ਸਥਾਪਨਾ ਨੂੰ ਸੁਖਾਲਾ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਗਿਆ ਸੀ। ਸੁਣਵਾਈ ਦੌਰਾਨ ਤਾਮਿਲਨਾਡੂ ਵੱਲੋਂ ਪੇਸ਼ ਸੀਨੀਅਰ ਵਕੀਲ ਜੈਦੀਪ ਗੁਪਤਾ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ 15 ਦਸੰਬਰ 2025 ਦੇ ਹੁਕਮ ਨੂੰ ਵਾਪਸ ਲੈਣ ਲਈ ਇਕ ਅਰਜ਼ੀ ਦਾਖ਼ਲ ਕੀਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ

ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ

ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ

ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ

DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ

DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ

ਨੌਜਵਾਨ ਪੀੜ੍ਹੀ ਨੂੰ 'ਧਰਮ' 'ਤੇ ਚਰਚਾ ਕਰਦੇ ਦੇਖ ਖੁਸ਼ੀ ਹੋਈ : ਮੋਹਨ ਭਾਗਵਤ

ਨੌਜਵਾਨ ਪੀੜ੍ਹੀ ਨੂੰ 'ਧਰਮ' 'ਤੇ ਚਰਚਾ ਕਰਦੇ ਦੇਖ ਖੁਸ਼ੀ ਹੋਈ : ਮੋਹਨ ਭਾਗਵਤ

BRICS+ ਸੰਮੇਲਨ: ਚੀਨ-ਈਰਾਨ ਆਗੂਆਂ ਨੇ ਬਣਾਈ ਦੂਰੀ, ਨਹੀਂ ਹੋਈ ਜਨਤਕ ਮੁਲਾਕਾਤ

BRICS+ ਸੰਮੇਲਨ: ਚੀਨ-ਈਰਾਨ ਆਗੂਆਂ ਨੇ ਬਣਾਈ ਦੂਰੀ, ਨਹੀਂ ਹੋਈ ਜਨਤਕ ਮੁਲਾਕਾਤ

ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ

ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ

"ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ

ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ

ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ

ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼

ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼

ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ