Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਪੰਜਾਬ

ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ

01 ਅਕਤੂਬਰ, 2026 07:44 PM

ਅੰਮ੍ਰਿਤਸਰ : 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਮੀਟਿੰਗ ਬੁਲਾਈ ਗਈ ਹੈ। 7 ਮੈਂਬਰੀ ਤਾਲਮੇਲ ਕਮੇਟੀ ਦੀ ਇਹ ਮੀਟਿੰਗ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਸੁਝਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਤਾਲਮੇਲ ਦੀ ਪ੍ਰਕਿਰਿਆ ਨੂੰ ਹੋਰ ਅੱਗੇ ਵਧਾਇਆ ਹੈ।

ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਪੱਤਰ ਭੇਜ ਕੇ ਆਪਣੀ 7 ਮੈਂਬਰੀ ਕਮੇਟੀ ਦੇ ਗਠਨ ਅਤੇ ਦੋਹਾਂ ਕਮੇਟੀਆਂ ਵਿਚਾਲੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ

ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ