Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਤਾਸ਼ ਦੇ ਪੱਤਿਆ ਵਾਂਗ ਢਹਿ ਗਿਆ ਸ਼ੇਅਰ ਬਾਜ਼ਾਰ, ਮਸ਼ਹੂਰ ਕੰਪਨੀਆਂ ਦੇ ਸਟਾਕਾਂ 'ਚ ਮਚੀ ਹਾਹਾਕਾਰ

11 ਮਈ, 2026 05:48 PM

ਪੱਛਮੀ ਏਸ਼ੀਆ ਸੰਕਟ, ਕੱਚੇ ਤੇਲ ਦੀਆਂ ਉੱਚ ਕੀਮਤਾਂ ਅਤੇ ਵਧਦੇ ਵਿਦੇਸ਼ੀ ਮੁਦਰਾ ਦਬਾਅ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਪੀਲਾਂ ਨੇ ਸ਼ੇਅਰ ਬਾਜ਼ਾਰ ਵਿਚ ਹਲਚਲ ਵਧਾ ਦਿੱਤੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ, ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ, ਸੋਨੇ ਦੀ ਖਰੀਦਦਾਰੀ ਘਟਾਉਣ ਅਤੇ ਘਰੇਲੂ ਤੌਰ 'ਤੇ ਤਿਆਰ ਕੀਤੀਆਂ ਗਈਆਂ ਚੀਜ਼ਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਇਨ੍ਹਾਂ ਅਪੀਲਾਂ ਦਾ ਵੱਖ-ਵੱਖ ਖੇਤਰਾਂ ਅਤੇ ਸਟਾਕਾਂ 'ਤੇ ਸਿੱਧਾ ਪ੍ਰਭਾਵ ਪਿਆ। ਕੁਝ ਸਟਾਕਾਂ ਵਿੱਚ ਖਰੀਦਦਾਰੀ ਦੇਖਣ ਨੂੰ ਮਿਲੀ, ਜਦੋਂ ਕਿ ਕੁਝ ਵਿੱਚ ਦਬਾਅ ਦੇਖਣ ਨੂੰ ਮਿਲਿਆ। ਸੋਮਵਾਰ ਦੇ ਕਾਰੋਬਾਰ ਦੌਰਾਨ ਲਗਭਗ 28 ਸਟਾਕ ਵਿਚ ਭਾਰੀ ਹਲਚਲ ਦੇਖਣ ਨੂੰ ਮਿਲੀ ਹੈ।

ਬੰਬਈ ਸਟਾਕ ਐਕਸਚੇਂਜ ਦੇ ਸੈਂਸੈਕਸ ਵਿਚ ਅੱਜ 1312.91 ਅੰਕ ਭਾਵ 1.70% ਦੀ ਭਾਰੀ ਗਿਰਾਵਟ ਨਾਲ 76,015.28 ਦੇ ਪੱਧਰ ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ ਦੇ ਸਿਰਫ਼ 5 ਸਟਾਕ ਵਾਧੇ ਨਾਲ ਅਤੇ ਬਾਕੀ 25 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 360.30 ਅੰਕ ਭਾਵ 1.49% ਦੀ ਗਿਰਾਵਟ ਨਾਲ 23,815.85 ਦੇ ਪੱਧਰ ਤੇ ਬੰਦ ਹੋਇਆ ਹੈ। 

ਟਾਟਾ ਗਰੁੱਪ ਦੀ ਕੰਪਨੀ ਟਾਈਟਨ ਲਿਮਟਿਡ ਦੇ ਸ਼ੇਅਰਾਂ ਵਿੱਚ ਸੋਮਵਾਰ ਨੂੰ ਤੇਜ਼ੀ ਨਾਲ ਵਿਕਰੀ ਦੇਖਣ ਨੂੰ ਮਿਲੀ। ਬਾਜ਼ਾਰ ਖੁੱਲ੍ਹਣ ਤੋਂ ਬਾਅਦ ਸਟਾਕ 8% ਡਿੱਗ ਗਿਆ, ਜੋ ਦਿਨ ਦੇ ਅੰਦਰ 4,150 ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਇੱਕ ਸਾਲ ਲਈ ਗੈਰ-ਜ਼ਰੂਰੀ ਸੋਨਾ ਨਾ ਖਰੀਦਣ ਦੀ ਅਪੀਲ ਕਾਰਨ ਟਾਈਟਨ, ਕਲਿਆਣ ਜਵੈਲਰਜ਼ ਅਤੇ ਸਕਾਈ ਗੋਲਡ ਵਰਗੇ ਸਟਾਕਾਂ ਵਿੱਚ 10% ਤੱਕ ਦੀ ਗਿਰਾਵਟ ਆਈ ਹੈ।

ਦੂਜੇ ਪਾਸੇ ਏਅਰਲਾਈਨਾਂ ਅਤੇ ਯਾਤਰਾ ਕੰਪਨੀਆਂ ਦੇ ਸਟਾਕ ਵੀ 7 ਪ੍ਰਤੀਸ਼ਤ ਤੱਕ ਡਿੱਗ ਗਏ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ