Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ

18 ਸਤੰਬਰ, 2025 04:33 PM

ਅੰਮ੍ਰਿਤਸਰ : ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਪ੍ਰਸ਼ਾਸਕੀ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ, ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚੇ ਜਾ ਸਕਦੇ ਹਨ, ਅਤੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ ਹਨ। ਸਿਰਫ਼ ਲਿਥੀਅਮ, ਮਰਕਰੀ, ਆਰਸੈਨਿਕ, ਸਿਲੇਨ, ਥੋਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਗਰੀਨ ਪਟਾਕਿਆਂ ਦੀ ਆਗਿਆ ਹੈ।

ਦੀਵਾਲੀ ਅਤੇ ਭਗਵਾਨ ਵਾਲਮੀਕਿ ਦੇ ਜਨਮ ਦਿਨ 'ਤੇ, ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ, ਗੁਰੂਪੁਰਬ 'ਤੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ, ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਆਤਿਸ਼ਬਾਜ਼ੀ ਚਲਾਈ ਜਾ ਸਕਦੀ ਹੈ। ਇਸੇ ਤਰ੍ਹਾਂ ਕ੍ਰਿਸਮਸ ਵਾਲੇ ਦਿਨ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਵਾਲੇ ਦਿਨ, ਰਾਤ 11:55 ਵਜੇ ਤੋਂ 12:30 ਵਜੇ ਤੱਕ ਆਤਿਸ਼ਬਾਜ਼ੀ ਚਲਾਈ ਜਾ ਸਕਦੀ ਹੈ। ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਆਤਿਸ਼ਬਾਜ਼ੀ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ, ਵੈੱਬਸਾਈਟਾਂ, ਈ-ਕਾਮਰਸ, ਆਦਿ 'ਤੇ ਪਟਾਕੇ ਨਹੀਂ ਵੇਚੇ ਜਾ ਸਕਦੇ। ਵਿਆਹ ਸ਼ਾਦੀ ਸਮਾਗਮ ਵਿੱਚ ਪਟਾਕੇ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਲਾਇਸੈਂਸ ਲੈਣਾ ਹੋਵੇਗਾ, ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੈਰੀ ਅਤੇ ਹੋਰ ਸਮਾਗਮਾਂ ਵਿੱਚ ਪਟਾਕੇ ਚਲਾਉਣ ਲਈ ਲਾਇਸੈਂਸ ਲੈਣਾ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ