Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਤਿਉਹਾਰਾਂ ਦੌਰਾਨ ਲੁਧਿਆਣਾ 'ਚ ਲੱਗੇ ਸਪੈਸ਼ਲ ਨਾਕੇ, ਬਾਰੀਕੀ ਨਾਲ ਕੀਤੀ ਜਾ ਰਹੀ ਚੈਕਿੰਗ

04 ਅਕਤੂਬਰ, 2025 08:09 PM

ਲੁਧਿਆਣਾ : ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਤਿਉਹਾਰਾਂ ਦੇ ਮੌਕੇ ‘ਤੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਏ.ਡੀ.ਸੀ.ਪੀ. ਜ਼ੋਨ-3 ਦੇ ਅਧੀਨ ਆਉਂਦੇ ਥਾਣਿਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਸ ਪਾਰਟੀਆਂ ਵੱਲੋਂ ਸ਼ਹਿਰ ਦੇ ਮੁੱਖ ਰਸਤੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਗੱਡੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਖਾਸ ਤੌਰ ‘ਤੇ ਬਲੈਕ ਫਿਲਮਾਂ ਲਗਾਈਆਂ ਗੱਡੀਆਂ, ਹੂਟਰਾਂ ਅਤੇ ਅਣ-ਅਧਿਕਾਰਤ ਲਾਈਟਾਂ ਵਾਲੇ ਵਾਹਨਾਂ ਦੀ ਜਾਂਚ ਕਰਕੇ ਚਲਾਣ ਕੀਤੇ ਗਏ।

ਇਸ ਦੌਰਾਨ ਲੋਕਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਦਾ ਉਦੇਸ਼ ਸ਼ਹਿਰ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਉਣਾ, ਤਿਉਹਾਰਾਂ ਦੌਰਾਨ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕਮਿਸ਼ਨਰੇਟ ਪੁਲਸ ਵੱਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸ਼ਹਿਰ ਵਿਚ ਅਮਨ-ਚੈਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ