Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਤੁਰਕੀ ਦੇ ਜੰਗਲਾਂ 'ਚ ਭਿਆਨਕ ਅੱਗ, ਵੱਡੀ ਗਿਣਤੀ 'ਚ ਲੋਕ ਵਿਸਥਾਪਿਤ

27 ਜੁਲਾਈ, 2025 05:11 PM

ਤੁਰਕੀ ਦੇ ਦੋ ਜੰਗਲਾਂ ਵਿੱਚ ਭਿਆਨਕ ਅੱਗ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਘਰਾਂ ਤੋਂ ਬੇਘਰ ਹੋਣ ਲਈ ਮਜਬੂਰ ਹੋਣਾ ਪਿਆ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਦੇ ਬਰਸਾ ਅਤੇ ਕਰਾਬੁਕ ਪ੍ਰਾਂਤਾਂ ਦੇ ਜੰਗਲ ਅੱਗ ਦੀ ਲਪੇਟ ਵਿੱਚ ਆ ਗਏ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਲਿਜਾਣਾ ਪਿਆ।

ਸੜਕਾਂ 'ਤੇ ਖੜ੍ਹੇ ਕਈ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ। ਤੁਰਕੀ ਦੇ ਖੇਤੀਬਾੜੀ ਅਤੇ ਜੰਗਲਾਤ ਮੰਤਰੀ ਇਬਰਾਹਿਮ ਯੁਮਾਕਾਲੀ ਨੇ ਕਿਹਾ ਕਿ ਦੇਸ਼ ਭਰ ਵਿੱਚ 76 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਅੱਗ ਲਈ ਅਤਿ ਦੀ ਗਰਮੀ ਅਤੇ 'ਉੱਚ ਜੋਖਮ' ਵਾਲੀਆਂ ਸਥਿਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਜਾਣਕਾਰੀ ਮੁਤਾਬਕ ਬਰਸਾ ਵਿੱਚ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਕਰਾਬੁਕ ਵਿੱਚ 37 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਹੋਰ ਵੀ ਵੱਧ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ