Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਰਾਸ਼ਟਰੀ

ਤੁਰਕੀ ਦੇ ਰਾਸ਼ਟਰਪਤੀ ਨੂੰ ਭਾਰਤ ਦੀ ਪ੍ਰਭੂਸੱਤਾ ਨਾਲ ਜੁੜੇ ਮਾਮਲੇ ’ਚ ਬੋਲਣ ਦਾ ਅਧਿਕਾਰ ਨਹੀਂ : ਵਿਦੇਸ਼ ਮੰਤਰਾਲਾ

01 ਅਕਤੂਬਰ, 2026 07:13 PM

ਨਵੀਂ ਦਿੱਲੀ : ਭਾਰਤ ਨੇ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਅਰਦੋਗਾਨ ਦੇ ਜੰਮੂ-ਕਸ਼ਮੀਰ ਬਾਰੇ ਦਿੱਤੇ ਗਏ ਬਿਆਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਹ ਭਾਰਤ ਦੀ ਪ੍ਰਭੂਸੱਤਾ ਨਾਲ ਜੁੜਿਆ ਮਾਮਲਾ ਹੈ ਅਤੇ ਇਸ ’ਤੇ ਕਿਸੇ ਬਾਹਰੀ ਧਿਰ ਨੂੰ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਮੰਗਲਵਾਰ ਨੂੰ ਇੱਥੇ ਮੀਡੀਆ ਬ੍ਰੀਫਿੰਗ ’ਚ ਇਸ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਕਿਹਾ ਕਿ ਭਾਰਤ ਇਸ ਅਣਚਾਹੀ ਟਿੱਪਣੀ ਨੂੰ ਪੂਰੀ ਤਰ੍ਹਾਂ ਰੱਦ ਕਰਦਾ ਹੈ। ਉਨ੍ਹਾਂ ਕਿਹਾ ਕਿ ਤੁਰਕੀ ਦੇ ਰਾਸ਼ਟਰਪਤੀ ਦੀ ਸੰਯੁਕਤ ਰਾਸ਼ਟਰ ਮਹਾਸਭਾ ’ਚ ਸੰਬੋਧਨ ਦੌਰਾਨ ਜੰਮੂ-ਕਸ਼ਮੀਰ ਬਾਰੇ ਅਣਚਾਹੀ ਟਿੱਪਣੀ ਨੂੰ ਭਾਰਤ ਰੱਦ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ: ਅਭਿਜੀਤ ਦੀਪਕੇ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ: ਅਭਿਜੀਤ ਦੀਪਕੇ

'ਪੱਤਰਕਾਰਾਂ ਨੂੰ ਮਿਲੇਗੀ ਬੁਲੇਟਪ੍ਰੂਫ ਜੈਕੇਟ ਅਤੇ ਹੈਲਮੈਟ', ਅਖਿਲੇਸ਼ ਯਾਦਵ ਦਾ ਵੱਡਾ ਐਲਾਨ

'ਪੱਤਰਕਾਰਾਂ ਨੂੰ ਮਿਲੇਗੀ ਬੁਲੇਟਪ੍ਰੂਫ ਜੈਕੇਟ ਅਤੇ ਹੈਲਮੈਟ', ਅਖਿਲੇਸ਼ ਯਾਦਵ ਦਾ ਵੱਡਾ ਐਲਾਨ

ਹਰ ਵਿਅਕਤੀ ਨੂੰ ਨਿਆਂ ਤੱਕ ਪਹੁੰਚ ਦਾ ਬਰਾਬਰ ਅਧਿਕਾਰ ਹੈ : ਸੁਪਰੀਮ ਕੋਰਟ

ਹਰ ਵਿਅਕਤੀ ਨੂੰ ਨਿਆਂ ਤੱਕ ਪਹੁੰਚ ਦਾ ਬਰਾਬਰ ਅਧਿਕਾਰ ਹੈ : ਸੁਪਰੀਮ ਕੋਰਟ

ਨੀਲਾ ਡਰੰਮ ਮਾਮਲੇ 'ਚ ਅਦਾਲਤ ਨੇ ਸੌਰਭ ਤੇ ਸੋਨਮ ਨੂੰ ਐਲਾਨਿਆ ਦੋਸ਼ੀ ! 15 ਦਿਨਾਂ 'ਚ ਸੁਣਾਏਗੀ ਸਜ਼ਾ

ਨੀਲਾ ਡਰੰਮ ਮਾਮਲੇ 'ਚ ਅਦਾਲਤ ਨੇ ਸੌਰਭ ਤੇ ਸੋਨਮ ਨੂੰ ਐਲਾਨਿਆ ਦੋਸ਼ੀ ! 15 ਦਿਨਾਂ 'ਚ ਸੁਣਾਏਗੀ ਸਜ਼ਾ

'ਸਰਕਾਰੀ ਅਹੁਦੇ ਨਹੀਂ, ਲੋਕਾਂ ਦੀ ਸੇਵਾ ਨਾਲ ਕਰੋ ਪਿਆਰ' ; PM ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

'ਸਰਕਾਰੀ ਅਹੁਦੇ ਨਹੀਂ, ਲੋਕਾਂ ਦੀ ਸੇਵਾ ਨਾਲ ਕਰੋ ਪਿਆਰ' ; PM ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ ਬੋਲੇ-ਦੇਸ਼ ਨੂੰ ਕੈਪਟਨ 'ਤੇ ਮਾਣ

ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ ਬੋਲੇ-ਦੇਸ਼ ਨੂੰ ਕੈਪਟਨ 'ਤੇ ਮਾਣ