Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

10 ਅਪ੍ਰੈਲ, 2026 07:57 PM

ਹੈਦਰਾਬਾਦ : ਤੇਲੰਗਾਨਾ ਪੁਲਸ ਨੂੰ ਮਾਓਵਾਦ ਵਿਰੁੱਧ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਸੀਨੀਅਰ ਕਮਾਂਡਰ ਸਮੇਤ ਪਾਬੰਦੀਸ਼ੁਦਾ ਸੀ.ਪੀ.ਆਈ. (ਮਾਓਵਾਦੀ) ਦੇ 42 ਮੈਂਬਰਾਂ ਨੇ ਸ਼ੁੱਕਰਵਾਰ ਨੂੰ ਆਤਮ-ਸਮਰਪਣ ਕਰ ਦਿੱਤਾ। ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ (PLGA) ਬਟਾਲੀਅਨ ਦੇ ਕਮਾਂਡਰ ਸੋਡੀ ਮੱਲਾ ਉਰਫ ਕੇਸ਼ਲ ਨੇ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਤੇਲੰਗਾਨਾ ਦੇ ਡੀ.ਜੀ.ਪੀ. ਬੀ. ਸ਼ਿਵਧਰ ਰੈੱਡੀ ਦੇ ਸਾਹਮਣੇ ਆਪਣੇ ਹਥਿਆਰ ਸੁੱਟ ਦਿੱਤੇ ਹਨ।

ਭਾਰੀ ਮਾਤਰਾ 'ਚ ਹਥਿਆਰ ਤੇ ਸੋਨਾ ਬਰਾਮਦ
ਡੀ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਤਮ-ਸਮਰਪਣ ਕਰਨ ਵਾਲੇ ਮਾਓਵਾਦੀਆਂ ਨੇ ਕੁੱਲ 36 ਹਥਿਆਰ ਜਮ੍ਹਾ ਕਰਵਾਏ ਹਨ। ਇਹਨਾਂ ਵਿੱਚ ਪੰਜ ਏ.ਕੇ.-47 ਰਾਈਫਲਾਂ, ਚਾਰ ਐਸ.ਐਲ.ਆਰ. ਰਾਈਫਲਾਂ ਅਤੇ 800 ਗ੍ਰਾਮ ਸੋਨਾ ਵੀ ਸ਼ਾਮਲ ਹੈ।

ਤੇਲੰਗਾਨਾ ਹੁਣ ਮਾਓਵਾਦੀ ਹਥਿਆਰਬੰਦ ਸੰਗਠਨਾਂ ਤੋਂ ਮੁਕਤ
ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਰੈੱਡੀ ਨੇ ਦਾਅਵਾ ਕੀਤਾ ਕਿ ਤੇਲੰਗਾਨਾ ਹੁਣ ਸੀ.ਪੀ.ਆਈ. (ਮਾਓਵਾਦੀ) ਦੇ ਹਥਿਆਰਬੰਦ ਸੰਗਠਨਾਂ ਤੋਂ ਪੂਰੀ ਤਰ੍ਹਾਂ ਮੁਕਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਤਮ-ਸਮਰਪਣਾਂ ਨਾਲ PLGA ਦੀ ਕਾਰਜਸ਼ੀਲ ਸਮਰੱਥਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਇਸ ਦੇ ਨਾਲ ਹੀ ਤੇਲੰਗਾਨਾ ਰਾਜ ਕਮੇਟੀ (TSC) ਦੇ ਸਾਰੇ ਆਗੂਆਂ ਦੇ ਆਤਮ-ਸਮਰਪਣ ਕਾਰਨ ਹੁਣ ਇਹ ਕਮੇਟੀ ਬੇਅਸਰ ਹੋ ਚੁੱਕੀ ਹੈ ਅਤੇ TSC ਦਾ ਹੋਂਦ ਵੀ ਖ਼ਤਮ ਹੋ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ