Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਤ੍ਰਿਣਮੂਲ ਨੇ ਮਮਤਾ ਬੈਨਰਜੀ ਨੂੰ ਪਾਰਟੀ ਪ੍ਰਧਾਨ ਦੱਸਿਆ, ਚੋਣ ਕਮਿਸ਼ਨ ਨੂੰ ਭੇਜੀ ਅਹੁਦੇਦਾਰਾਂ ਦੀ ਸੂਚੀ

24 ਜੂਨ, 2026 05:17 PM

ਨਵੀਂ ਦਿੱਲੀ/ਕੋਲਕਾਤਾ : ਤ੍ਰਿਣਮੂਲ ਕਾਂਗਰਸ ’ਚ ਲੀਡਰਸ਼ਿਪ ਅਤੇ ਸੰਗਠਨ ’ਤੇ ਕੰਟਰੋਲ ਨੂੰ ਲੈ ਕੇ ਚੱਲ ਰਹੀ ਲੜਾਈ ਮੰਗਲਵਾਰ ਨੂੰ ਹੋਰ ਤੇਜ਼ ਹੋ ਗਈ। ਇਕ ਪਾਸੇ ਪਾਰਟੀ ਮੁਖੀ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਨੇ ਚੋਣ ਕਮਿਸ਼ਨ ਨੂੰ ਨਵੀਂ ਰਾਸ਼ਟਰੀ ਕਾਰਜਕਾਰਨੀ ਅਤੇ ਅਹੁਦੇਦਾਰਾਂ ਦੀ ਸੂਚੀ ਸੌਂਪ ਕੇ ਆਪਣੇ ਸੰਗਠਨਾਤਮਕ ਕੰਟਰੋਲ ਦਾ ਦਾਅਵਾ ਮਜ਼ਬੂਤ ਕੀਤਾ, ਉੱਥੇ ਹੀ ਦੂਜੇ ਪਾਸੇ ਬਾਗੀ ਧੜੇ ਨੇ ਸਮਾਨਾਂਤਰ ਲੀਡਰਸ਼ਿਪ ਢਾਂਚੇ ਦਾ ਐਲਾਨ ਕਰ ਕੇ ਪਾਰਟੀ ਦੇ ਅੰਦਰੂਨੀ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ।

ਚੋਣ ਕਮਿਸ਼ਨ ਨੂੰ ਭੇਜੀ ਗਈ ਸੂਚੀ ’ਚ ਮਮਤਾ ਬੈਨਰਜੀ ਨੂੰ ਪਾਰਟੀ ਪ੍ਰਧਾਨ, ਸੁਬਰਤ ਬਖਸ਼ੀ ਨੂੰ ਉਪ-ਪ੍ਰਧਾਨ ਤੇ ਅਭਿਸ਼ੇਕ ਬੈਨਰਜੀ ਨੂੰ ਰਾਸ਼ਟਰੀ ਜਨਰਲ ਸਕੱਤਰ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਡੈਰੇਕ ਓ’ਬ੍ਰਾਇਨ ਅਤੇ ਡੋਲਾ ਸੇਨ ਨੂੰ ਸੰਯੁਕਤ ਸਕੱਤਰ ਅਤੇ ਸ਼ੁਭਾਸ਼ੀਸ਼ ਚੱਕਰਵਰਤੀ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਪਾਰਟੀ ਦੀ 24 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਨੂੰ 20 ਜੂਨ 2026 ਤੱਕ ਦੀ ਸਥਿਤੀ ਦੇ ਆਧਾਰ ’ਤੇ ਅੰਤਿਮ ਰੂਪ ਦਿੱਤਾ ਗਿਆ ਅਤੇ ਇਸ ਦੀ ਜਾਣਕਾਰੀ ਬਾਗੀ ਧੜੇ ਦੀ ਬੈਠਕ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਸੀ।

ਬਾਗੀ ਧੜੇ ਨੇ ਅਰੂਪ ਰਾਏ ਨੂੰ ਚੁਣਿਆ ਸੀ ਪ੍ਰਧਾਨ

ਇਕ ਦਿਨ ਪਹਿਲਾਂ ਰਿਤਬਰਤ ਬੈਨਰਜੀ ਦੀ ਅਗਵਾਈ ਵਾਲੇ ਅਸੰਤੁਸ਼ਟ ਧੜੇ ਨੇ ਕੋਲਕਾਤਾ ’ਚ ਵਿਸ਼ੇਸ਼ ਅਜਲਾਸ ਕਰ ਕੇ ਸੀਨੀਅਰ ਵਿਧਾਇਕ ਅਰੂਪ ਰਾਏ ਨੂੰ ਤ੍ਰਿਣਮੂਲ ਦਾ ਨਵਾਂ ਪ੍ਰਧਾਨ ਚੁਣੇ ਜਾਣ ਅਤੇ 30 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਗਠਿਤ ਕਰਨ ਦਾ ਐਲਾਨ ਕੀਤਾ ਸੀ। ਬਾਗੀ ਨੇਤਾਵਾਂ ਦਾ ਦਾਅਵਾ ਹੈ ਕਿ ਫਰਵਰੀ, 2022 ’ਚ ਗਠਿਤ ਪੁਰਾਣੀ ਰਾਸ਼ਟਰੀ ਕਾਰਜਕਾਰਨੀ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਸੀ, ਇਸ ਲਈ ਨਵਾਂ ਸੰਗਠਨਾਤਮਕ ਢਾਂਚਾ ਬਣਾਉਣਾ ਜ਼ਰੂਰੀ ਹੋ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ