Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਤੰਬਾਕੂ ਦਾ ਸੇਵਨ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਮੁੱਖ ਕਾਰਨ : ਡਾ ਰਣਜੀਤ ਹਰੀਸ਼ 

26 ਅਕਤੂਬਰ, 2025 02:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਤੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅੰਦਰ ਤੰਬਾਕੂ ਮੁਕਤ ਯੁਵਾ ਮੁਹਿੰਮ 3.0 ਤਹਿਤ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਤੰਬਾਕੂ ਦੀ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
 
ਇਸੇ ਕੜੀ ਤਹਿਤ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਸਿਹਤ ਟੀਮ ਨੇ ਉਸਮਾਨਪੁਰ ਵਿਖੇ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਨੌਜਵਾਨਾਂ ਨੂੰ ਤੰਬਾਕੂ ਨਾਲ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।
 
ਇਸ ਮੌਕੇ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 60 ਦਿਨਾ ਤੰਬਾਕੂ ਮੁਕਤ ਯੁਵਾ ਮੁਹਿੰਮ 3.0 ਚਲਾਈ ਜਾ ਰਹੀ ਹੈ, ਜਿਸਦਾ ਉਦੇਸ਼ ਨੌਜਵਾਨਾਂ ਵਿੱਚ ਤੰਬਾਕੂ ਦੀ ਵਰਤੋਂ ਦੇ ਵਧ ਰਹੇ ਰੁਝਾਨ ਨੂੰ ਰੋਕਣਾ ਅਤੇ ਦੇਸ਼ ਨੂੰ ਤੰਬਾਕੂ ਮੁਕਤ ਪੀੜ੍ਹੀ ਵੱਲ ਲਿਜਾਣਾ ਹੈ। ਇਹ ਮੁਹਿੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਸਿੱਖਿਅਤ ਅਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹੈ ਜੋ ਤੰਬਾਕੂ ਦੀ ਅਲਾਮਤ ਨੂੰ ਛੱਡਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਤੰਬਾਕੂ ਦੀ ਵਰਤੋਂ ਇੱਕ ਗੰਭੀਰ ਜਨਤਕ ਸਿਹਤ ਸਮੱਸਿਆ ਬਣ ਗਈ ਹੈ, ਜਿਸ ਕਾਰਨ ਸਿਰ, ਗਰਦਨ, ਫੇਫੜਿਆਂ ਅਤੇ ਕੈਂਸਰ ਸਮੇਤ ਕਈ ਬਿਮਾਰੀਆਂ ਹੋ ਰਹੀਆਂ ਹਨ। ਇਹ ਜਾਨਲੇਵਾ ਬਿਮਾਰੀਆਂ ਦਾ ਇੱਕ ਪ੍ਰਮੁੱਖ ਕਾਰਨ ਹੈ। ਇਸ ਵਿਆਪਕ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਤੰਬਾਕੂ ਦੀ ਵਰਤੋਂ ਨੂੰ ਠੱਲ੍ਹ ਪਾਉਣਾ ਹੈ, ਸਗੋਂ ਨੌਜਵਾਨਾਂ ਦੀ ਮਾਨਸਿਕ, ਸਰੀਰਕ ਅਤੇ ਸਮਾਜਿਕ ਸਿਹਤ ਦੀ ਸੁਰੱਖਿਆ ਲਈ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਨ ਕਾਇਮ ਕਰਨਾ ਵੀ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਮ.ਪ.ਹ.ਵ. (ਮੇਲ) ਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ