Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਥਰੂਰ 'ਤੇ ਖੜਗੇ ਦਾ ਤੰਜ਼ : ਕੁਝ ਲੋਕਾਂ ਲਈ 'ਮੋਦੀ ਫਰਸਟ', ਸਾਡੇ ਲਈ ਦੇਸ਼ ਪਹਿਲੇ ਹੈ

25 ਜੂਨ, 2025 07:27 PM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਪਾਰਟੀ ਸੰਸਦ ਮੈਂਬਰ ਸ਼ਸ਼ੀ ਥਰੂਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੁਝ ਲੋਕਾਂ ਲਈ 'ਮੋਦੀ ਪਹਿਲਾਂ' ਹੈ ਪਰ ਮੁੱਖ ਵਿਰੋਧੀ ਪਾਰਟੀ ਲਈ ਦੇਸ਼ ਪਹਿਲਾਂ ਆਉਂਦਾ ਹੈ। ਥਰੂਰ ਨੇ ਸੋਮਵਾਰ ਨੂੰ ਇਕ ਅੰਗਰੇਜ਼ੀ ਅਖ਼ਬਾਰ ਲਈ ਲਿਖੇ ਇਕ ਲੇਖ 'ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਊਰਜਾ, ਉਨ੍ਹਾਂ ਦੀ ਬਹੁਪੱਖੀ ਸ਼ਖਸੀਅਤ ਅਤੇ ਸੰਚਾਰ ਕਰਨ ਦੀ ਤਿਆਰੀ ਵਿਸ਼ਵ ਪੱਧਰ 'ਤੇ ਭਾਰਤ ਲਈ ਇਕ "ਅਹਿਮ ਪੂੰਜੀ" ਬਣੀ ਹੋਈ ਹੈ ਪਰ ਇਸ ਨੂੰ ਹੋਰ ਸਹਿਯੋਗ ਅਤੇ ਸਮਰਥਨ ਦੀ ਲੋੜ ਹੈ। ਥਰੂਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਬਾਰੇ ਪੁੱਛੇ ਜਾਣ 'ਤੇ ਖੜਗੇ ਨੇ ਪੱਤਰਕਾਰਾਂ ਨੂੰ ਵਿਅੰਗਮਈ ਲਹਿਜੇ 'ਚ ਕਿਹਾ, "ਮੈਨੂੰ ਅੰਗਰੇਜ਼ੀ ਪੜ੍ਹਨੀ ਨਹੀਂ ਆਉਂਦੀ। ਉਨ੍ਹਾਂ ਦੀ ਭਾਸ਼ਾ ਬਹੁਤ ਵਧੀਆ ਹੈ। ਇਸ ਲਈ ਉਨ੍ਹਾਂ ਨੂੰ ਪਾਰਟੀ ਦੀ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।"

'ਆਪਰੇਸ਼ਨ ਸਿੰਦੂਰ' ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ,''ਸਾਰੇ ਵਿਰੋਧੀ ਦਲਾਂ ਨੇ ਕਿਹਾ ਕਿ ਅਸੀਂ ਦੇਸ਼ ਦੀ ਫ਼ੌਜ ਨਾਲ ਹਾਂ। ਪਹਿਲਾਂ ਮੈਂ ਗੁਲਬਰਗ 'ਚ ਇਹ ਕਿਹਾ ਸੀ ਕਿ ਦੇਸ਼ ਸਭ ਤੋਂ ਵੱਡਾ ਹੈ, ਸਾਰੇ ਮਿਲ ਕੇ ਆਵਾਜ਼ ਚੁਕਾਂਗੇ। ਅਸੀਂ ਕਿਹਾ ਸੀ ਕਿ ਦੇਸ਼ ਪਹਿਲਾਂ ਹੈ। ਕੁਝ ਲੋਕ ਅਜਿਹੇ ਹਨ ਜਿਨ੍ਹਾਂ ਲਈ 'ਮੋਦੀ ਫਰਸਟ' ਅਤੇ ਦੇਸ਼ ਬਾਅਦ 'ਚ ਹੈ। ਹੁਣ ਅਸੀਂ ਕੀ ਕਰੀਏ?'' ਥਰੂਰ ਦੀ ਟਿੱਪਣੀ ਨਾਲ ਸੰਬੰਧਤ ਇਕ ਹੋਰ ਸਵਾਲ ਦੇ ਜਵਾਬ 'ਚ ਖੜਗੇ ਨੇ ਕਿਹਾ,''ਜਿਸ ਨੂੰ ਜੋ ਲਿਖਣਾ ਆਉਂਦਾ ਹੈ, ਉਹ ਲਿਖਣਗੇ, ਉਸ ਨੂੰ ਲੈ ਕੇ ਅਸੀਂ ਆਪਣਾ ਦਿਮਾਗ ਨਹੀਂ ਲਗਾਉਣਾ ਚਾਹੁੰਦੇ ਹਾਂ। ਸਾਡਾ ਇਕ ਟੀਚਾ ਹੈ ਕਿ ਦੇਸ਼ 'ਚ ਏਕਤਾ ਰਹੇ, ਦੇਸ਼ ਦੀ ਸੁਰੱਖਿਆ ਰਹੇ। ਦੇਸ਼ ਲਈ ਅਸੀਂ ਲੜਦੇ ਰਹਾਂਗੇ, ਕਿਸੇ ਦੀ ਗੱਲ 'ਤੇ ਧਿਆਨ ਦੇਣ ਦੀ ਲੋੜ ਨਹੀਂ ਹੈ।'' ਕਾਂਗਰਸ ਪ੍ਰਧਾਨ ਦੀਆਂ ਇਨ੍ਹਾਂ ਟਿੱਪਣੀਆਂ ਤੋਂ ਬਾਅਦ ਥਰੂਰ ਨੇ ਕਿਸੇ ਦਾ ਨਾਂ ਲਏ ਬਿਨਾਂ 'ਐਕਸ' 'ਤੇ ਵਿਅੰਗਮਈ ਪੋਸਟ ਕੀਤਾ। ਉਨ੍ਹਾਂ ਨੇ ਇਕ ਚਿੜੀ ਦੀ ਤਸਵੀਰ ਪੋਸਟ ਕਰਦੇ ਹੋਏ ਕਿਹਾ,''ਉੱਡਣ ਦੀ ਇਜਾਜ਼ਤ ਨਾ ਮੰਗੋ। ਖੰਭ ਤੁਹਾਡੇ ਹਨ, ਅਸਮਾਨ ਕਿਸੇ ਦਾ ਨਹੀਂ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ