Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਥਾਣਾ ਘਰਿੰਡਾ ਪੁਲਿਸ ਵੱਲੋ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਕੁਝ ਹੀ ਘੰਟਿਆ ਵਿੱਚ ਕੀਤਾ ਗ੍ਰਿਫਤਾਰ

26 ਸਤੰਬਰ, 2025 10:14 PM

ਸ਼੍ਰੀ ਮਨਿੰਦਰ ਸਿੰਘ (ਆਈ.ਪੀ.ਐਸ.), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਜੀ ਅਤੇ ਸ਼੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਜੀ ਦੀ ਅਗਵਾਈ ਵਿੱਚ ਥਾਣਾ ਘਰਿੰਡਾ ਪੁਲਿਸ ਵੱਲੋ ਸਫਲਤਾ ਹਾਸਿਲ ਕਰਦਿਆ ਭੈਰੋ ਪ੍ਰਸਾਦ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਰਕੇਸ਼ ਕੁਮਾਰ ਨੂੰ ਕੁਝ ਹੀ ਘੰਟਿਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਜੋ ਇਸ ਸਬੰਧੀ ਸ਼੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਜੀ ਦੀ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਬਬਲੂ ਪੁੱਤਰ ਭੈਰੋ ਪ੍ਰਾਸਦ ਵਾਸੀ ਪਿੰਡ ਬਿਲਬਰੀ ਜਿਲ੍ਹਾ ਬਹਿਰਾਈ ਯੂ.ਪੀ ਨੇ ਸੂਚਨਾ ਦਿੱਤੀ ਕਿ ਉਸਦੇ ਪਿਤਾ ਭੈਰੋ ਪ੍ਰਸਾਦ ਦਾ ਉਸਦੇ ਗੁਆਂਡੀ ਰਕੇਸ਼ ਕੁਮਾਰ ਪੁੱਤਰ ਅਸਰੂ ਵਾਸੀ ਪਿੰਡ ਅਸਵਾ ਮਹੁੰਮਦਪੁਰ ਯੂ.ਪੀ ਹਾਲ ਵਾਸੀ ਚੀਚਾ ਥਾਣਾ ਘਰਿੰਡਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਦੌਰਾਨ ਰਕੇਸ਼ ਕੁਮਾਰ ਵੱਲੋ ਕਹੀ ਦਾ ਵਾਰ ਕਰਕੇ ਉਸਦੇ ਪਿਤਾ ਭੈਰੋ ਪ੍ਰਸਾਦ ਕਤਲ ਕਰ ਦਿੱਤਾ ਗਿਆ ਅਤੇ ਉਸਦੇ ਭਰਾ ਰਾਜ ਕੁਮਾਰ ਉਰਫ ਛੋਟੂ ਨੂੰ ਜਖਮੀ ਕਰ ਦਿੱਤਾ ਗਿਆ ਹੈ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਉਕਤ ਦੋਸ਼ੀ ਰਕੇਸ਼ ਕੁਮਾਰ ਨੂੰ ਕੁਝ ਹੀ ਘੰਟਿਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਕਤ ਘਟਨਾ ਸਬੰਧੀ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 298 ਮਿਤੀ 26.09.2025 ਜੁਰਮ 103,109 ਬੀ.ਐਨ.ਐੱਸ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਗ੍ਰਿਫਤਾਰ ਦੋਸ਼ੀ:
1. ਰਕੇਸ਼ ਕੁਮਾਰ ਪੁੱਤਰ ਅਸਰੂ ਵਾਸੀ ਪਿੰਡ ਅਸਵਾ ਮਹੁੰਮਦਪੁਰ ਯੂ.ਪੀ ਹਾਲ ਵਾਸੀ ਚੀਚਾ ਥਾਣਾ ਘਰਿੰਡਾ

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ