Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਦਰਦਨਾਕ ਸੜਕ ਹਾਦਸੇ 'ਚ ਖਤਮ ਹੋ ਗਿਆ ਪਰਿਵਾਰ, ਸੱਤ ਲੋਕਾਂ ਦੀ ਹੋਈ ਮੌਤ

17 ਸਤੰਬਰ, 2025 06:42 PM

ਸੰਗਮ (ਆਂਧਰਾ ਪ੍ਰਦੇਸ਼) : ਨੇਲੋਰ ਜ਼ਿਲ੍ਹੇ ਵਿੱਚ ਇੱਕ ਰੇਤ ਨਾਲ ਭਰੇ ਟਰੱਕ ਦੀ ਕਾਰ ਨਾਲ ਟੱਕਰ ਹੋਣ ਕਾਰਨ ਇੱਕ ਪਰਿਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ। ਇਹ ਘਟਨਾ ਸੰਗਮ ਮੰਡਲ ਦੇ ਨੇੜੇ ਵਾਪਰੀ ਜਦੋਂ ਉਲਟ ਦਿਸ਼ਾ ਤੋਂ ਆ ਰਿਹਾ ਟਰੱਕ ਕਾਰ ਨਾਲ ਟਕਰਾ ਗਿਆ, ਜਿਸ ਕਾਰਨ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਪੁਲਸ ਦੇ ਅਨੁਸਾਰ, ਪੀੜਤ ਨੈਲੋਰ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਤਮਕੁਰ ਸਰਕਾਰੀ ਹਸਪਤਾਲ ਜਾ ਰਹੇ ਸਨ। ਇੱਕ ਪੁਲਸ ਅਧਿਕਾਰੀ ਨੇ ਦੱਸਿਆ, "ਨੇਲੋਰ ਜ਼ਿਲ੍ਹੇ ਦੇ ਸੰਗਮ ਮੰਡਲ ਨੇੜੇ ਇੱਕ ਰੇਤ ਨਾਲ ਭਰੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ 15 ਸਾਲਾ ਲੜਕੀ ਸਮੇਤ ਇੱਕ ਪਰਿਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ।" ਉਨ੍ਹਾਂ ਕਿਹਾ ਕਿ ਟੱਕਰ ਤੋਂ ਤੁਰੰਤ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਦੌਰਾਨ, ਵਾਈਐੱਸਆਰਸੀਪੀ ਮੁਖੀ ਵਾਈਐੱਸ ਜਗਨ ਮੋਹਨ ਰੈਡੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ। ਵਾਈਐੱਸਆਰਸੀਪੀ ਦੀ ਪ੍ਰੈਸ ਰਿਲੀਜ਼ ਵਿੱਚ ਰੈਡੀ ਨੇ ਕਿਹਾ, "ਇਸ ਘਟਨਾ ਨੇ ਮੈਨੂੰ ਬਹੁਤ ਦੁਖੀ ਕੀਤਾ ਹੈ ਅਤੇ ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।" ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ