Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

02 ਫ਼ਰਵਰੀ, 2026 05:00 PM

ਲਾਸ ਐਂਜਲੇਸ : ਦੁਨੀਆ ਦੇ ਸਭ ਤੋਂ ਵੱਕਾਰੀ ਸੰਗੀਤ ਪੁਰਸਕਾਰ '68ਵੇਂ ਗ੍ਰੈਮੀ ਐਵਾਰਡਜ਼' ਵਿੱਚ ਇਸ ਵਾਰ ਅਧਿਆਤਮਕ ਗੁਰੂ ਦਲਾਈ ਲਾਮਾ ਨੇ ਇਤਿਹਾਸ ਰਚ ਦਿੱਤਾ ਹੈ। ਐਤਵਾਰ ਨੂੰ ਲਾਸ ਐਂਜਲੇਸ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਦਲਾਈ ਲਾਮਾ ਨੇ 'ਆਡੀਓ ਬੁੱਕ, ਕਥਾਵਾਚਨ ਅਤੇ ਸਟੋਰੀਟੇਲਿੰਗ ਰਿਕਾਰਡਿੰਗ' ਸ਼੍ਰੇਣੀ ਵਿੱਚ ਆਪਣਾ ਪਹਿਲਾ ਗ੍ਰੈਮੀ ਪੁਰਸਕਾਰ ਜਿੱਤਿਆ। ਉਨ੍ਹਾਂ ਨੇ ਇਸ ਦੌੜ ਵਿੱਚ ਅਮਰੀਕੀ ਸੁਪਰੀਮ ਕੋਰਟ ਦੀ ਜੱਜ ਕੇਤਨਜੀ ਬ੍ਰਾਊਨ ਜੈਕਸਨ ਨੂੰ ਪਿੱਛੇ ਛੱਡਦਿਆਂ ਇਹ ਮਾਣ ਹਾਸਲ ਕੀਤਾ।

ਸਟੀਵਨ ਸਪੀਲਬਰਗ ਬਣੇ 'EGOT' ਜੇਤੂ
ਇਸ ਵਾਰ ਦਾ ਗ੍ਰੈਮੀ ਸਮਾਗਮ ਦਿੱਗਜ ਫ਼ਿਲਮ ਨਿਰਦੇਸ਼ਕ ਸਟੀਵਨ ਸਪੀਲਬਰਗ ਲਈ ਵੀ ਬੇਹੱਦ ਖ਼ਾਸ ਰਿਹਾ। ਉਨ੍ਹਾਂ ਦੀ ਸੰਗੀਤ ਫ਼ਿਲਮ 'ਮਿਊਜ਼ਿਕ ਫਾਰ ਜੌਨ ਵਿਲੀਅਮਜ਼' ਨੇ ਸਰਵੋਤਮ ਸੰਗੀਤ ਫ਼ਿਲਮ ਦਾ ਪੁਰਸਕਾਰ ਜਿੱਤਿਆ। ਇਸ ਜਿੱਤ ਨਾਲ ਸਪੀਲਬਰਗ ਹੁਣ ਅਧਿਕਾਰਤ ਤੌਰ 'ਤੇ 'EGOT' (ਐਮੀ, ਗ੍ਰੈਮੀ, ਆਸਕਰ ਅਤੇ ਟੋਨੀ ਐਵਾਰਡ ਜੇਤੂ) ਕਲੱਬ ਵਿੱਚ ਸ਼ਾਮਲ ਹੋ ਗਏ ਹਨ।

K-Pop ਦਾ ਵੀ ਬੋਲਬਾਲਾ
ਸੰਗੀਤ ਜਗਤ ਵਿੱਚ ਤੇਜ਼ੀ ਨਾਲ ਉੱਭਰ ਰਹੇ ਕੇ-ਪੌਪ (K-Pop) ਨੇ ਵੀ ਇਸ ਵਾਰ ਗ੍ਰੈਮੀ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ। ਫ਼ਿਲਮ 'ਕੇ-ਪੌਪ ਡੈਮਨ ਹੰਟਰਸ' ਦੇ ਗੀਤ 'ਗੋਲਡਨ' ਨੇ ਵਿਜ਼ੂਅਲ ਮੀਡੀਆ ਲਈ ਸਰਵੋਤਮ ਗੀਤ ਦਾ ਪੁਰਸਕਾਰ ਜਿੱਤਿਆ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਕੇ-ਪੌਪ ਕਲਾਕਾਰ ਜਾਂ ਗਰੁੱਪ ਨੇ ਗ੍ਰੈਮੀ ਆਪਣੇ ਨਾਮ ਕੀਤਾ ਹੈ।

ਟਰੰਪ ਪ੍ਰਸ਼ਾਸਨ ਖ਼ਿਲਾਫ਼ ਉੱਠੀ ਆਵਾਜ਼
ਪੀਕਾਕ ਥੀਏਟਰ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਆਸੀ ਰੰਗ ਵੀ ਦੇਖਣ ਨੂੰ ਮਿਲਿਆ। ਕਈ ਕਲਾਕਾਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਮੀਗ੍ਰੇਸ਼ਨ ਨੀਤੀ (ਪ੍ਰਵਾਸ ਨੀਤੀ) ਦੀ ਖੁੱਲ੍ਹ ਕੇ ਨਿਖੇਧੀ ਕੀਤੀ। ਗਾਇਕ ਸ਼ਾਬੂਜੀ ਨੇ ਭਾਵੁਕ ਹੁੰਦਿਆਂ ਕਿਹਾ ਕਿ "ਪ੍ਰਵਾਸੀਆਂ ਨੇ ਹੀ ਇਸ ਦੇਸ਼ (ਅਮਰੀਕਾ) ਨੂੰ ਬਣਾਇਆ ਹੈ।" ਗਾਇਕਾ ਗਲੋਰੀਆ ਐਸਟੇਫਨ ਨੇ ਵੀ ਮੌਜੂਦਾ ਸਿਆਸੀ ਹਾਲਾਤ 'ਤੇ ਚਿੰਤਾ ਪ੍ਰਗਟਾਈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ