Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਪੰਜਾਬ

ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ

27 ਮਈ, 2026 07:11 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿਚ ਨਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਾ ਵੜਿੰਗ ਵੱਲੋਂ ਵਾਇਰਲ ਹੋਏ ਬਿਆਨ ਵਿਚ ਅਨੁਸੂਚਿਤ ਜਾਤੀ ਅਤੇ ਗਰੀਬ ਵੋਟਰਾਂ ਪ੍ਰਤੀ ਵਰਤੀ ਗਈ ਭਾਸ਼ਾ ਬੇਹੱਦ ਅਪਮਾਨਜਨਕ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਇਕ ਸਿਆਸੀ ਬਿਆਨ ਨਹੀਂ ਹੈ, ਸਗੋਂ 'ਜਾਤੀਗਤ ਹੰਕਾਰ' ਦਾ ਪ੍ਰਤੀਕ ਹੈ। ਆਰ.ਪੀ. ਸਿੰਘ ਨੇ ਪੁਰਾਣੇ ਹਵਾਲੇ ਦਿੰਦਿਆਂ ਕਿਹਾ ਕਿ ਵੜਿੰਗ ਵੱਲੋਂ ਪਹਿਲਾਂ ਵੀ ਦਲਿਤ ਭਾਈਚਾਰੇ ਦੇ ਸਤਿਕਾਰਤ ਆਗੂਆਂ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ, ਜੋ ਕਾਂਗਰਸ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਦੀਆਂ ਹਨ।

ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਆਗੂ ਸਮਾਜਿਕ ਨਿਆਂ ਦੀ ਗੱਲ ਕਰਦੇ ਹਨ, ਉਹ ਇਸ ਮਾਮਲੇ 'ਤੇ ਚੁੱਪ ਕਿਉਂ ਹਨ? ਉਨ੍ਹਾਂ ਪੁੱਛਿਆ ਕਿ ਕੀ ਰਾਜਾ ਵੜਿੰਗ ਨੂੰ ਕਾਂਗਰਸ ਵਿਚੋਂ ਬਾਹਰ ਕੱਢਿਆ ਜਾਵੇਗਾ? ਆਰ.ਪੀ. ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਦਲਿਤ ਸਮਾਜ ਕੇਵਲ ਇਕ 'ਵੋਟ ਬੈਂਕ' ਨਹੀਂ ਹੈ, ਸਗੋਂ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲਾ ਇਕ ਗੌਰਵਸ਼ਾਲੀ ਸਮਾਜ ਹੈ। ਉਨ੍ਹਾਂ ਮੰਗ ਕੀਤੀ ਕਿ ਰਾਜਾ ਵੜਿੰਗ ਨੂੰ ਆਪਣੇ ਇਸ ਵਤੀਰੇ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ  ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ