Thursday, August 06, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼

07 ਜੁਲਾਈ, 2025 04:29 PM

ਹੁਸ਼ਿਆਰਪੁਰ : ਦਸੂਹਾ ਵਿਚ ਵਾਪਰੇ ਬੱਸ ਸੜਕ ਹਾਦਸੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਭਗਵੰਤ ਮਾਨ ਨੇ ਦੁੱਖ਼ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿੱਜੀ ਮਿੰਨੀ ਬੱਸ ਅਤੇ ਕਾਰ ਦੀ ਆਪਸੀ ਟੱਕਰ ਹੋਈ ਹੈ। ਜਿਸ ਵਿੱਚ ਕਈ ਲੋਕਾਂ ਦੀ ਦੁੱਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਅਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।

ਉਥੇ ਹੀ ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਫੋਨ ਕਾਲ ਦੁਆਰਾ ਉਨ੍ਹਾਂ ਤੋਂ ਸੜਕ ਹਾਦਸੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਪਿੰਡ ਸਗਰਾ ਨੇੜੇ ਨਿੱਜੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ।

ਦੱਸਿਆ ਜਾ ਰਿਹਾ ਹੈ ਕਿ ਉਕਤ ਬੱਸ ਤਲਵਾੜਾ ਤੋਂ ਦਸੂਹਾ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿਚ 7 ਲੋਕਾਂ ਦੀ ਦਰਦਨਾਕ ਮੌਤ ਹੋਈ ਜਦਕਿ 20 ਤੋਂ ਵਧੇਰੇ ਲੋਕ ਜ਼ਖ਼ਮੀ ਹੋਏ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ