Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਦਹਿਲ ਜਾਣਾ ਸੀ ਪੰਜਾਬ, ਪੁਲਸ ਨੇ ਹਥਿਆਰਾਂ ਦਾ ਜਖ਼ੀਰਾ ਕੀਤਾ ਬਰਾਮਦ

22 ਸਤੰਬਰ, 2025 04:57 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ 'ਚ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ 'ਚ ਸ਼ਾਮਲ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 10 ਆਧੁਨਿਕ ਹਥਿਆਰ (3 PX5 .30 ਬੋਰ, 3 Glock 9mm, 1 Beretta 9mm, 3 .30 ਬੋਰ) ਅਤੇ 2.5 ਲੱਖ ਰੁਪਏ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਵੰਡਣ ਲਈ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ 'ਚ ਸਨ। ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਸ ਸਟੇਸ਼ਨ 'ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ