Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

14 ਅਪ੍ਰੈਲ, 2026 05:49 PM

ਨਵੀਂ ਦਿੱਲੀ : ਦਿੱਗਜ ਗਾਇਕਾ ਆਸ਼ਾ ਭੋਸਲੇ ਦੀ ਪੋਤੀ ਜ਼ਨਾਈ ਭੋਸਲੇ ਨੇ ਕਿਹਾ ਕਿ ਉਹ ਆਪਣੀ ਮਰਹੂਮ ਦਾਦੀ ਦੇ ਅੰਤਿਮ ਸੰਸਕਾਰ ਦੌਰਾਨ ਲੋਕਾਂ ਵੱਲੋਂ ਸ਼ਰਧਾਂਜਲੀ ਦਿੱਤੇ ਜਾਣ ਅਤੇ ਉਨ੍ਹਾਂ ਦੇ ਪਿਆਰ ਨੂੰ ਦੇਖ ਕੇ ਕਾਫੀ ਭਾਵੁਕ ਹੋ ਗਈ। ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦਾ ਐਤਵਾਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਅਤੇ ਥਕਾਵਟ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਮੁੰਬਈ ਵਿੱਚ ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।


ਜ਼ਨਾਈ ਨੇ ਸੋਮਵਾਰ ਨੂੰ ਆਪਣੇ ਇੰਸਟਾਗ੍ਰਾਮ 'ਤੇ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿੱਚ ਮਰਹੂਮ ਗਾਇਕਾ ਦੀ ਦੇਹ ਨੂੰ ਭਾਰਤੀ ਤਿਰੰਗੇ ਵਿੱਚ ਲਪੇਟਿਆ ਹੋਇਆ ਦਿਖਾਇਆ ਗਿਆ ਹੈ। ਉਨ੍ਹਾਂ ਲਿਖਿਆ, 'ਮੈਂ ਇਸ ਵੇਲੇ ਬਹੁਤ ਭਾਵੁਕ ਹਾਂ। ਜਦੋਂ ਮੈਂ ਲਿਖਣ ਦੀ ਸਥਿਤੀ ਵਿੱਚ ਹੋਵਾਂਗੀ ਤਾਂ ਜ਼ਰੂਰ ਕੁਝ ਲਿਖਾਂਗੀ, ਪਰ ਅੱਜ ਇੰਨੇ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜੋ ਸਨਮਾਨ ਅਤੇ ਪਿਆਰ ਦਿੱਤਾ ਹੈ, ਉਹ ਦੇਖ ਕੇ ਮੇਰਾ ਦਿਲ ਭਰ ਆਇਆ ਹੈ। ਮੈਂ ਤਹਿ ਦਿਲੋਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦੀ ਹਾਂ। ਉਹ ਇਸ ਦੀ ਹੱਕਦਾਰ ਸੀ। ਮੈਨੂੰ ਅਹਿਸਾਸ ਹੈ ਕਿ ਉਹ ਸਾਡੇ ਸਾਰਿਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ।' ਕਰੀਬ 8 ਦਹਾਕੇ ਲੰਬੇ ਆਪਣੇ ਕਰੀਅਰ ਵਿੱਚ ਆਸ਼ਾ ਭੋਸਲੇ ਨੇ 20 ਭਾਸ਼ਾਵਾਂ ਵਿੱਚ 12,000 ਤੋਂ ਵੱਧ ਗਾਣੇ ਰਿਕਾਰਡ ਕੀਤੇ। ਉਨ੍ਹਾਂ ਨੂੰ ਸਾਲ 2000 ਵਿੱਚ 'ਦਾਦਾ ਸਾਹਿਬ ਫਾਲਕੇ ਪੁਰਸਕਾਰ' ਅਤੇ 2008 ਵਿੱਚ 'ਪਦਮ ਵਿਭੂਸ਼ਣ' ਨਾਲ ਸਨਮਾਨਿਤ ਕੀਤਾ ਗਿਆ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ