Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

18 ਅਪ੍ਰੈਲ, 2026 07:36 PM

ਖਰੜ (ਪ੍ਰੀਤ ਪੱਤੀ) : ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇਕ ਹੋਰ ਸਰਾਹਣਯੋਗ ਕਦਮ ਚੁੱਕਦਿਆਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ, ਆਰਿਆ ਕਾਲਜ ਰੋਡ, ਖਰੜ ਵਿਖੇ ਪੂਰੇ ਰੀਤਿ-ਰਿਵਾਜਾਂ ਨਾਲ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਦਾਨਵੀਰ ਫਾਊਂਡੇਸ਼ਨ ਹਮੇਸ਼ਾ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿੰਦੀ ਹੈ ਅਤੇ ਇਸ ਵਾਰ ਵੀ ਇੱਕ ਜ਼ਰੂਰਤਮੰਦ ਪਰਿਵਾਰ ਦੀ ਧੀ ਦਾ ਵਿਆਹ ਦਾਜ ਦੇ ਪੂਰੇ ਸਮਾਨ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਧੀਆਂ ਦਾ ਦਾਨ ਸਭ ਤੋਂ ਵੱਡਾ ਦਾਨ ਹੁੰਦਾ ਹੈ ਅਤੇ ਸਾਨੂੰ ਹਮੇਸ਼ਾ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।”

ਉਨ੍ਹਾਂ ਹੋਰ ਦੱਸਿਆ ਕਿ ਦਾਨਵੀਰ ਫਾਊਂਡੇਸ਼ਨ ਇੱਕ ਸੈਲਫ ਫੰਡਿੰਗ ਐਨਜੀਓ ਹੈ ਜੋ ਆਪਣੇ ਸਰੋਤਾਂ ਨਾਲ ਹੀ ਸਮਾਜ ਸੇਵਾ ਦੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਜੇ ਕੋਈ ਅਜਿਹਾ ਪਰਿਵਾਰ ਸਾਹਮਣੇ ਆਉਂਦਾ ਹੈ ਜਿਸਦੀ ਆਰਥਿਕ ਹਾਲਤ ਵਿਆਹ ਕਰਨ ਲਈ ਠੀਕ ਨਾ ਹੋਵੇ, ਤਾਂ ਖਰੜ ਸ਼ਹਿਰ ਦਾ ਕੋਈ ਵੀ ਪਰਿਵਾਰ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਅਕਾਸ਼ ਮਿੱਤਲ (ਚੇਅਰਮੈਨ), ਜੈਵਿਨ ਗੁਪਤਾ (ਜਾਇੰਟ ਸਕੱਤਰ), ਵਿਨੈ ਸ਼ਰਮਾ, ਵਰਦਾਨ ਸਿੰਗਲਾ, ਡਾ. ਸੁਰਿੰਦਰ ਰਾਣਾ, ਆਰਿਅਨ ਸ਼ਰਮਾ, ਪੁਨੀਤ ਸ਼ਰਮਾ, ਕੁਨਾਲ ਰਿਖੀ ਅਤੇ ਪ੍ਰਦੀਪ ਕੁਮਾਰ ਬੰਟੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ