Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਦਾਨਵੀਰ ਫਾਊਂਡੇਸ਼ਨ ਐਨ.ਜੀ.ਓ ਰਜਿ. ਖਰੜ ਵੱਲੋ ਸਰਕਾਰੀ ਸਕੂਲ ਵਿੱਚ 310 ਬੱਚਿਆਂ ਨੂੰ ਹੂਡੀ ਜੀਪਰ ਸਵੈਟਰ ਵੰਡੇ

17 ਜਨਵਰੀ, 2026 08:34 PM

ਪ੍ਰੀਤ ਪੱਤੀ

ਖਰੜ - ਪ੍ਰਾਇਮਰੀ ਸਮਾਰਟਸ ਸਕੂਲ ਨੇੜੇ ਦੁਸ਼ਹਿਰਾ ਗਰਾਊਂਡ ਖਰੜ ਵਿਚ ਠੰਢ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਮਨੁੱਖਤਾ ਅਤੇ ਸੇਵਾ ਭਾਵਨਾ ਦਾ ਸੁੰਦਰ ਉਦਾਹਰਨ ਵੇਖਣ ਨੂੰ ਮਿਲਿਆ। ਦਾਨਵੀਰ ਫਾਊਂਡੇਸ਼ਨ ਐਨ.ਜੀ.ਓ ਰਜਿ. ਖਰੜ ਵੱਲੋਂ ਲੋੜਵੰਦ ਸਕੂਲ ਦੇ 310 ਵਿਦਿਆਰਥੀਆਂ ਨੂੰ ਹੂਡੀ ਜੀਪਰ ਸਵੈਟਰ ਵੰਡੀਆਂ ਗਈਆਂ ਤਾਂ ਜੋ ਕੋਈ ਵੀ ਬੱਚਾ ਠੰਢ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਸਿੰਘ ਅਤੇ ਸਕੂਲ ਸਟਾਫ਼ ਵੱਲੋਂ ਸਮਾਜ ਦੇ ਹਰ ਵਰਗ ਪ੍ਰਤੀ ਸਤਿਕਾਰ ਅਤੇ ਸਾਂਝੀ ਸੋਚ ਦਾ ਪ੍ਰਗਟਾਵਾ ਕੀਤਾ ਅਤੇ ਦਾਨਵੀਰ ਫਾਊਂਡੇਸ਼ਨ ਦੇ ਪ੍ਰਧਾਨ ਤਰਨਦੀਪ ਸ਼ਰਮਾ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਕੂਲ ਵਿਚ ਇਕ ਸਾਦਾ ਪਰ ਭਾਵਨਾਤਮਕ ਮਾਹੌਲ ਬਣਿਆ, ਜਿੱਥੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਬੱਚਿਆਂ ਨੇ ਕੋਟੀਆਂ ਪ੍ਰਾਪਤ ਕਰਕੇ ਦਾਨੀ ਐਨ.ਜੀ.ਓ ਦਾ ਧੰਨਵਾਦ ਕੀਤਾ ਅਤੇ ਇਸ ਮਦਦ ਨੂੰ ਆਪਣੇ ਲਈ ਵੱਡਾ ਸਹਾਰਾ ਦੱਸਿਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਸਮਾਜਕ ਮੁੱਲਾਂ ਨੂੰ ਮਜ਼ਬੂਤ ਕਰਨ ਵਾਲਾ ਮੰਦਰ ਹੁੰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਭਵਿੱਖ ਵਿਚ ਵੀ ਸਮਾਜ ਦੇ ਹੋਰ ਸਹਿਯੋਗੀ ਅੱਗੇ ਆ ਕੇ ਇਸ ਤਰ੍ਹਾਂ ਦੇ ਸੇਵਾ ਕਾਰਜ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਲੌਗੀਆਂ, ਧੰਨਵੰਤ ਸਿੰਘ ਸ਼ਿੰਦਾ, ਅਨਮੋਲ ਸ਼ਰਮਾ ਵਾਇਸ ਪ੍ਰਧਾਨ, ਕੈਸ਼ੀਅਰ ਅੰਕਿਤ ਗੋਇਲ, ਜੈਵਿਨ ਗੁਪਤਾ,ਪ੍ਰਵੀਨ ਸ਼ਰਮਾ, ਸੰਯਮ ਜੈਨ, ਡਾ ਸੁਰਿੰਦਰ ਰਾਣਾ, ਪਰਦੀਪ ਬਿਟੂ, ਕੁਨਾਲ ਰਿਖੀ, ਵਰਦਾਨ ਸਿੰਗਲਾ, ਪ੍ਰਦੀਪ ਬਖਸ਼ੀ, ਨੰਦਨ ਸ਼ਰਮਾ,ਰਣਜੀਤ ਸਿੰਘ ਹੈਪੀ, ਰਾਹੁਲ ਗੁਪਤਾ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ