Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਦਾਨਵੀਰ ਫਾਊਂਡੇਸ਼ਨ ਵੱਲੋਂ ਤੇਜ਼ ਗਰਮੀ ਦੇ ਮੱਦੇਨਜ਼ਰ ਬੇਜ਼ੁਬਾਨ ਜੀਵਾਂ ਲਈ ਪਾਣੀ ਦੇ ਕਟੋਰੇ (ਸਕੋਰੇ) ਵੰਡਣ ਦੀ ਮੁਹਿੰਮ

09 ਮਈ, 2026 08:56 PM

ਖਰੜ (ਪ੍ਰੀਤ ਪੱਤੀ) : ਵਧ ਰਹੀ ਗਰਮੀ ਅਤੇ ਤਪਸ਼ ਨੂੰ ਦੇਖਦੇ ਹੋਏ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਵਿਸ਼ੇਸ਼ ਸਮਾਜ ਸੇਵੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਖਰੜ ਦੇ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਵਿੱਚ ਬੇਜ਼ੁਬਾਨ ਪੰਛੀਆਂ ਅਤੇ ਜਾਨਵਰਾਂ ਲਈ ਪਾਣੀ ਦੇ ਕਟੋਰੇ (ਸਕੋਰੇ) ਵੰਡੇ ਗਏ।

ਦਾਨਵੀਰ ਫਾਊਂਡੇਸ਼ਨ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਕਮੀ ਕਾਰਨ ਕਈ ਪੰਛੀ ਅਤੇ ਬੇਜ਼ੁਬਾਨ ਜੀਵ ਤੜਫ਼ਦੇ ਹਨ। ਉਨ੍ਹਾਂ ਕਿਹਾ ਕਿ, “ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਬੇਜ਼ੁਬਾਨ ਜੀਵਾਂ ਲਈ ਪਾਣੀ ਦਾ ਪ੍ਰਬੰਧ ਕਰੀਏ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ, ਬਾਲਕੋਨੀ ਅਤੇ ਰੁੱਖਾਂ ਉੱਤੇ ਪਾਣੀ ਦੇ ਭਰੇ ਕਟੋਰੇ ਜ਼ਰੂਰ ਰੱਖਣ ਤਾਂ ਜੋ ਪੰਛੀਆਂ ਨੂੰ ਇਸ ਭਿਆਨਕ ਗਰਮੀ ਵਿੱਚ ਰਾਹਤ ਮਿਲ ਸਕੇ।”

ਇਸ ਮੁਹਿੰਮ ਦੌਰਾਨ 200 ਤੋਂ ਵੱਧ ਕਟੋਰੇ ਵੰਡੇ ਗਏ ਤਾਂ ਜੋ ਪੰਛੀ ਅਤੇ ਜਾਨਵਰ ਆਸਾਨੀ ਨਾਲ ਆਪਣੀ ਪਿਆਸ ਬੁਝਾ ਸਕਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਗੁਪਤਾ, ਅਨਮੋਲ ਸ਼ਰਮਾ, ਜੈਵਿਨ ਗੁਪਤਾ, ਆਕਾਸ਼ ਮਿੱਤਲ, ਵਰਦਾਨ ਸਿੰਗਲਾ, ਅੰਕਿਤ ਗੋਯਲ, ਰੱਜਤ ਸਚਦੇਵਾ, ਪਰਵੀਨ ਸ਼ਰਮਾ, ਅਰਿਅਨ ਸ਼ਰਮਾ, ਹੇਮੰਤ ਸ਼ਰਮਾ ਅਤੇ ਆਕਾਸ਼ ਜੌਲੀ ਵੀ ਹਾਜ਼ਰ ਸਨ।

ਸੰਸਥਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪਾਣੀ ਦੇ ਭਾਂਡੇ ਰੱਖਣ ਅਤੇ ਉਨ੍ਹਾਂ ਵਿੱਚ ਰੋਜ਼ਾਨਾ ਸਾਫ਼ ਪਾਣੀ ਬਦਲਦੇ ਰਹਿਣ ਤਾਂ ਜੋ ਬੇਜ਼ੁਬਾਨ ਜੀਵਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ