Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਮਨੋਰੰਜਨ

ਦਿਲਜੀਤ ਦੀ 'ਪੰਜਾਬ 95' ਮੁਸ਼ਕਿਲਾਂ 'ਚ ਘਿਰੀ , ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼

26 ਸਤੰਬਰ, 2024 06:57 PM

ਅੰਮ੍ਰਿਤਸਰ : 'ਦਿਲ-ਲੁਮਿਨਾਟੀ' ਟੂਰ ਅਧੀਨ ਇੰਨੀ ਦਿਨੀਂ ਇੰਗਲੈਂਡ 'ਚ ਧੁੰਮਾਂ ਪਾ ਰਹੇ ਦੇਸੀ ਰੌਕਸਟਾਰ ਦਿਲਜੀਤ ਦੋਸਾਂਝ ਦੀ ਬਹੁ-ਚਰਚਿਤ ਫ਼ਿਲਮ 'ਪੰਜਾਬ 95' ਮੁੜ ਮੁਸ਼ਿਕਲਾਂ 'ਚ ਘਿਰ ਦੀ ਨਜ਼ਰ ਆ ਰਹੀ ਹੈ, ਜਿਸ 'ਚ ਸੈਂਸਰ ਬੋਰਡ ਵੱਲੋਂ 120 ਕੱਟ ਲਗਾਏ ਜਾਣ ਦੀ ਹਿਦਾਇਤ ਕੀਤੀ ਗਈ ਹੈ। ਮਨੁੱਖੀ ਅਧਿਕਾਰ ਕਾਰਕੁਨ ਅਤੇ ਮਹਾਨ ਸਿੱਖ ਸ਼ਖਸੀਅਤ ਵਜੋ ਜਾਣੇ ਜਾਂਦੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਅਣਮਨੁੱਖੀ ਮੌਤ ਦੀ ਦਾਸਤਾਂ ਬਿਆਨ ਕਰਦੀ ਉਕਤ ਫ਼ਿਲਮ ਦੇ ਮੁੱਖ ਕਿਰਦਾਰ ਦਾ ਨਾਂ ਬਦਲਣ ਦੀ ਵੀ ਮੰਗ ਸੈਂਸਰ ਬੋਰਡ ਦੁਆਰਾ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲੈ ਕੇ ਨਿਰਮਾਤਾਵਾਂ ਨੇ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਸੀ।

ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼
ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਅਧਾਰਿਤ ਇਸ ਫ਼ਿਲਮ ਦੇ ਸੀਨਾਂ 'ਤੇ ਸੈਂਸਰ ਬੋਰਡ ਵੱਲੋਂ ਲਗਾਏ ਜਾ ਰਹੇ ਕੱਟਾਂ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਕਾਂਗਰਸ ਵੱਲੋਂ ਕੀਤੇ ਜਾ ਰਹੇ ਤਸ਼ੱਦਦ 'ਤੇ ਪਰਦਾ ਪਾਉਣ ਦੀ ਸ਼ਰੇਆਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ 1984 ਵਿੱਚ ਸਿੱਖ ਕੌਮ 'ਤੇ ਹਰ ਤਰ੍ਹਾਂ ਦਾ ਤਸ਼ੱਦਦ ਕੀਤਾ ਅਤੇ ਇਸ ਜ਼ੁਲਮ ਦੇ ਵਿਰੋਧ ਵਿੱਚ ਅਵਾਜ਼ ਚੁੱਕਣ ਵਾਲੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਨਾਮ ਨੂੰ ਵੀ ਫਿਲਮ ਵਿੱਚ ਬਦਲਣ ਦੀ ਗੱਲਾਂ ਹੋ ਰਹੀਆਂ ਹਨ ਜੋ ਕਿ ਸ਼ਰੇਆਮ ਭਾਜਪਾ ਦੇ ਦੋਗਲੇ ਚਿਹਰੇ ਨੂੰ ਬੇਨਕਾਬ ਕਰਨ ਲਈ ਕਾਫ਼ੀ ਹੈ।

ਐੱਸ. ਜੀ. ਪੀ. ਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਅੱਗੇ ਕਿਹਾ ਕਿ ਭਾਜਪਾ ਦੇ ਚਹੇਤੇ ਸਿੱਖ ਆਗੂ ਸ਼ਰੇਆਮ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਦੇ ਬਾਵਜੂਦ ਕੁੱਝ ਵੀ ਨਹੀਂ ਬੋਲ ਰਹੇ। ਉਨ੍ਹਾਂ ਆਖਿਆ ਕਿ ਸਿੱਖ ਚਿਹਰੇ ਜੋ ਭਾਜਪਾ 'ਚ ਸ਼ਾਮਲ ਨੇ ਉਹ ਹਮੇਸ਼ਾ ਕੌਮ ਦੀ ਅਗਵਾਈ ਕਰਨ ਦੀ ਗੱਲ ਕਰਦੇ ਨੇ ਪਰ ਅੱਜ ਭਾਜਪਾ ਵੱਲੋਂ ਕੀਤੇ ਜਾ ਰਹੇ ਧੱਕੇ ਦੇ ਵਿਰੋਧ ਲਈ ਇੱਕ ਸ਼ਬਦ ਵੀ ਨਹੀਂ ਬੋਲ ਰਹੇ। ਜੇਕਰ ਇਨ੍ਹਾਂ ਨੂੰ ਸਿੱਖ ਕੌਮ ਨਾਲ ਕੋਈ ਹਮਦਰਦੀ ਹੈ, ਤਾਂ ਹੁਣ ਅੱਗੇ ਆਉਣ ਦੀ ਲੋੜ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

"ਤੁਸੀਂ ਸੁਪਰਸਟਾਰ ਹੋਵੋਗੇ, ਪਰ..."; 'ਕੰਤਾਰਾ' ਦੇ ਦੇਵਤਾ ਨੂੰ 'ਭੂਤ' ਕਹਿਣ 'ਤੇ ਰਣਵੀਰ ਸਿੰਘ ਦੀ ਅਦਾਲਤ 'ਚ ਲੱਗੀ ਕਲਾਸ

'ਭੂਤ ਬੰਗਲਾ' ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼, ਦੇਖੋ ਅਕਸ਼ੇ ਦਾ ਖ਼ੌਫ਼ਨਾਕ ਤੇ ਕਾਮੇਡੀ ਅਵਤਾਰ

'ਭੂਤ ਬੰਗਲਾ' ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼, ਦੇਖੋ ਅਕਸ਼ੇ ਦਾ ਖ਼ੌਫ਼ਨਾਕ ਤੇ ਕਾਮੇਡੀ ਅਵਤਾਰ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ