Sunday, November 15, 2026
BREAKING
• ਕਵਾਡ ਆਗੂਆਂ ਦੇ ਸੰਮੇਲਨ ਦੀਆਂ ਤਿਆਰੀਆਂ ਦਾ ਕੰਮ ਜਾਰੀ: ਅਮਰੀਕੀ ਅਧਿਕਾਰੀ • ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ "ਦੋਸਤਾਂ ਦੇ ਦੋਸਤ", ਕਿਹਾ- "ਮੈਨੂੰ ਮਾਣ ਹੈ ਕਿ ਉਹ ਮੇਰੇ ਗੁਆਂਢੀ ਹਨ" • ਭਾਰਤ ਨੇ ਜਿੱਤੀ ਸੀਰੀਜ਼, ਨਿਊਜ਼ੀਲੈਂਡ ਨੂੰ ਪੰਜਵੇਂ ਵਨਡੇ 'ਚ 22 ਦੌੜਾਂ ਨਾਲ ਹਰਾਇਆ • ਅੰਡਰ-19 ਏਸ਼ੀਆ ਕੱਪ: ਪਾਕਿ 'ਤੇ ਭਾਰਤ ਦੀ ਰੋਮਾਂਚਕ ਜਿੱਤ ਦੀ ਗਾਂਗੁਲੀ ਅਤੇ ਸਹਿਵਾਗ ਨੇ ਕੀਤੀ ਸ਼ਲਾਘਾ • ਭਾਰਤੀ ਟੀਮ 'ਚੋਂ ਬਾਹਰ ਹੋਣ ਤੋਂ ਦੁਖੀ ਸੂਰਿਆਕੁਮਾਰ ਯਾਦਵ; ਵਾਪਸੀ ਲਈ ਪੂਰੀ ਤਰ੍ਹਾਂ ਤਿਆਰ • ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ • ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਪੰਜਾਬ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

15 ਨਵੰਬਰ, 2026 07:38 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਾਰਗ) : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸੁਨਾਮ ਸ਼ਾਖਾ ਵਿਖੇ ਅਰੋਗਿਆ ਪ੍ਰੋਜੈਕਟ ਤਹਿਤ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਡਾ. ਰਾਜ ਕੁਮਾਰ ਨੇ ਕਿਹਾ ਕਿ ਅੱਜ ਭਾਰਤ ਦੁਨੀਆ ਦੀ ਸ਼ੂਗਰ ਦੀ ਰਾਜਧਾਨੀ ਬਣ ਗਿਆ ਹੈ, ਇੱਥੇ ਹਰ ਰੋਜ਼ ਲੱਖਾਂ ਲੋਕ ਅਣਜਾਣੇ ਵਿੱਚ ਬਹੁਤ ਜ਼ਿਆਦਾ ਚੀਨੀ ਦਾ ਸੇਵਨ ਕਰ ਰਹੇ ਹਨ, ਸ਼ੂਗਰ ਹੁਣ ਸਿਰਫ਼ ਇੱਕ ਬਿਮਾਰੀ ਨਹੀਂ ਹੈ ਬਲਕਿ ਇਹ ਕਈ ਹੋਰ ਬਿਮਾਰੀਆਂ ਦੀ ਜੜ੍ਹ ਬਣ ਗਈ ਹੈ, ਇਸਦਾ ਮੁੱਖ ਕਾਰਨ ਜਾਣਕਾਰੀ ਦੀ ਘਾਟ ਅਤੇ ਗੈਰ-ਸਿਹਤਮੰਦ ਜੀਵਨਸ਼ੈਲੀ ਹੈ, ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸਿਹਤ ਸ਼ਾਖਾ ਅਰੋਗਿਆ ਵੱਲੋਂ ਸੁਆਦ ਤੋਂ ਸਿਹਤ ਤੱਕ ਇਕ ਵਿਸ਼ੇਸ਼ ਜਨ ਜਾਗਰੂਕਤਾ ਮੁਹਿੰਮ ਸ਼ੂਗਰ ਸੈਂਸ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸਭ ਤੋਂ ਖਾਸ ਗੱਲ ਇਸਦਾ ਇੰਟਰਐਕਟਿਵ ਅਤੇ ਭਾਗੀਦਾਰੀ ਪਹੁੰਚ ਸੀ ਜਿਸ ਵਿੱਚ ਖੇਡਾਂ, ਡੈਮੋ, ਯੋਗਾ ਵਰਗੀਆਂ ਦਿਲਚਸਪ ਗਤੀਵਿਧੀਆਂ ਸ਼ਾਮਲ ਸਨ ਅਤੇ ਇਨ੍ਹਾਂ ਦੀ ਵਰਤੋਂ ਉਨ੍ਹਾਂ ਨੂੰ ਚੀਨੀ ਦੇ ਲੁਕਵੇਂ ਖ਼ਤਰਿਆਂ, ਭੋਜਨ ਲੇਬਲ ਪੜ੍ਹਨ ਦੀ ਮਹੱਤਤਾ, ਸੰਤੁਲਿਤ ਖੁਰਾਕ ਨੂੰ ਸਮਝਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਬਾਰੇ ਜਾਗਰੂਕ ਕਰਨ ਲਈ ਕੀਤੀ ਗਈ ਸੀ। 
ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਅਰੋਗਿਆ ਪ੍ਰਕਲਪ ਦੀ ਇਹ ਮੁਹਿੰਮ ਸਿਰਫ਼ ਜਾਣਕਾਰੀ ਤੱਕ ਹੀ ਸੀਮਿਤ ਨਹੀਂ ਸੀ, ਵਿਹਾਰਕ ਤੌਰ `ਤੇ ਲੋਕਾਂ ਨੂੰ ਸਹੀ ਭੋਜਨ ਵਿਕਲਪਾਂ ਦੀ ਪਛਾਣ ਕਰਨ, ਛੋਟੀਆਂ ਆਦਤਾਂ ਨੂੰ ਬਦਲਣ ਅਤੇ ਸਿਹਤ ਪ੍ਰਤੀ ਸਰਗਰਮ ਹੋਣ ਲਈ ਪ੍ਰੇਰਿਤ ਕੀਤਾ ਗਿਆ ਸੀ। ਇਸ ਪੂਰੀ ਮੁਹਿੰਮ ਦਾ ਮੁੱਖ ਉਦੇਸ਼ ਭੋਜਨ ਦੀ ਸਮਝ ਵਧਾਉਣਾ, ਆਦਤਾਂ ਵਿੱਚ ਸੁਧਾਰ ਕਰਨਾ ਅਤੇ ਇੱਕ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਸੀ। ਇਸ ਦੌਰਾਨ ਪੁੱਜੇ ਸ਼ਰਧਾਲੂਆਂ ਨੂੰ ਸ਼ੂਗਰ ਤੋਂ ਨਿਜਾਤ ਪਾਉਣ ਲਈ ਪ੍ਰੈਕਟੀਕਲ ਵੀ ਕਰਕੇ ਦਿਖਾਇਆ ਗਿਆ ਜਿਸਦਾ ਸ਼ਰਧਾਲੂਆਂ ਨੇ ਆਪਣੇ ਆਉਣ ਵਾਲੇ ਸਮੇਂ ਵਿੱਚ ਚੀਨੀ ਦੀ ਵਰਤੋਂ ਲੋੜ ਤੋਂ ਵੱਧ ਨਾ ਕਰਨ ਦਾ ਪ੍ਰਣ ਲੈਂਦਿਆਂ ਭਰਪੂਰ ਲਾਭ ਉਠਾਇਆ, ਜਿਸ ਵਿੱਚ ਆਸ਼ੂਤੋਸ਼ ਮਹਾਰਾਜ ਜੀ ਦੀਆਂ ਸਾਧਵੀਆਂ ਕਾਤਿਆਨੀ ਭਾਰਤੀ, ਸੁਖਵੀਰ ਭਾਰਤੀ ਨੇ ਵੀ ਹਿੱਸਾ ਲਿਆ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ