Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਦਿਵਿਆਂਗ ਲੋਕਾਂ ਦਾ ਮਜ਼ਾਕ ਉਡਾਉਣ ਦਾ ਮਾਮਲਾ: ਅਦਾਲਤ 'ਚ ਪੇਸ਼ ਹੋਏ ਸਮੈ ਰੈਨਾ ਸਣੇ 5 ਇੰਨਫਲੂਐਂਸਰ

15 ਜੁਲਾਈ, 2025 05:39 PM

ਨਵੀਂ ਦਿੱਲੀ : ਦਿਵਿਆਂਗ ਲੋਕਾਂ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਦਰਜ ਮਾਮਲੇ ਵਿਚ 'ਇੰਡੀਆਜ਼ ਗੌਟ ਲੇਟੈਂਟ' ਦੇ ਪੇਸ਼ਕਾਰ ਸਮੈ ਰੈਨਾ ਸਮੇਤ 5 ਸੋਸ਼ਲ ਮੀਡੀਆ ਇੰਨਫਲੂਐਂਸਰ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਜਸਟਿਸ ਸੂਰਿਆਕਾਂਤ ਅਤੇ ਜੇ. ਬਾਗਚੀ ਦੀ ਬੈਂਚ ਨੇ ਸੋਸ਼ਲ ਮੀਡੀਆ ਇੰਨਫਲੂਐਂਸਰਾਂ  ਦੀ ਮੌਜੂਦਗੀ ਦਰਜ ਕੀਤੀ ਅਤੇ ਉਨ੍ਹਾਂ ਨੂੰ ਪਟੀਸ਼ਨ ਦੇ ਸੰਬੰਧ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ। ਬੈਂਚ ਨੇ ਉਨ੍ਹਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ। ਸੁਪਰੀਮ ਕੋਰਟ ਨੇ ਇੰਨਫਲੂਐਂਸਰ ਸੋਨਾਲੀ ਠੱਕਰ ਉਰਫ ਸੋਨਾਲੀ ਆਦਿਤਿਆ ਦੇਸਾਈ ਨੂੰ ਕੁਝ ਸਰੀਰਕ ਸਥਿਤੀ ਕਾਰਨ ਅਗਲੀ ਸੁਣਵਾਈ ਦੀ ਤਰੀਕ 'ਤੇ ਡਿਜੀਟਲ ਮਾਧਿਅਮ ਰਾਹੀਂ ਪੇਸ਼ ਹੋਣ ਦੀ ਛੋਟ ਦਿੱਤੀ।

ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ ਇੰਨਫਲੂਐਂਸਰਾਂ ਨੂੰ 2 ਹਫ਼ਤਿਆਂ ਵਿੱਚ ਆਪਣਾ ਜਵਾਬ ਦਾਇਰ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਕੋਈ ਹੋਰ ਵਾਧਾ ਨਹੀਂ ਦਿੱਤਾ ਜਾਵੇਗਾ ਅਤੇ ਅਗਲੀ ਸੁਣਵਾਈ ਦੀ ਤਰੀਕ 'ਤੇ ਉਨ੍ਹਾਂ ਦੀ ਗੈਰ*ਹਾਜ਼ਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਸੁਪਰੀਮ ਕੋਰਟ ਨੇ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ.ਵੈਂਕਟਰਮਣੀ ਨੂੰ ਕਿਹਾ ਕਿ ਕੇਂਦਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਦੂਜਿਆਂ ਦੇ ਅਧਿਕਾਰਾਂ ਅਤੇ ਕਰਤੱਵਾਂ ਵਿਚਕਾਰ ਸੰਤੁਲਨ ਬਣਾਈ ਰੱਖਦੇ ਹੋਏ ਸੋਸ਼ਲ ਮੀਡੀਆ ਦੇ ਸੰਦਰਭ ਵਿਚ ਦਿਸ਼ਾ-ਨਿਰਦੇਸ਼ ਤਿਆਰ ਕਰਨ। ਬੈਂਚ ਨੇ ਕਿਹਾ ਕਿ ਇੱਕ ਵਿਅਕਤੀ ਦੀ ਆਜ਼ਾਦੀ ਨਾਲ ਦੂਜਿਆਂ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨਾ ਸਭ ਤੋਂ ਮੁਸ਼ਕਲ ਹੈ। 5 ਮਈ ਨੂੰ ਸੁਪਰੀਮ ਕੋਰਟ ਨੇ 5 ਸੋਸ਼ਲ ਮੀਡੀਆ ਇੰਨਫਲੂਐਂਸਰਾਂ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਜਾਂ ਸਜ਼ਾਯੋਗ ਕਾਰਵਾਈ ਦਾ ਸਾਹਮਣਾ ਕਰਨ ਦਾ ਨਿਰਦੇਸ਼ ਦਿੱਤਾ, ਜਦੋਂ ਇੱਕ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਸ਼ੋਅ ਵਿੱਚ ਇੱਕ ਦੁਰਲੱਭ ਵਿਕਾਰ ਸਪਾਈਨਲ ਮਾਸਕੂਲਰ ਐਟ੍ਰੋਫੀ (SMA) ਤੋਂ ਪੀੜਤ ਵਿਅਕਤੀਆਂ ਅਤੇ ਹੋਰ ਦਿਵਿਆਂਗਤਾਂਵਾਂ ਤੋਂ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ