Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਦਿਸ਼ਾ ਪਟਾਨੀ ਦੇ ਘਰ 'ਤੇ ਹਮਲੇ ਮਗਰੋਂ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਪਿਤਾ ਨੂੰ ਮਿਲਿਆ ਹਥਿਆਰ ਦਾ ਲਾਇਸੈਂਸ

17 ਨਵੰਬਰ, 2025 07:56 AM

ਬਰੇਲੀ ਦੀ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਦੇ ਪਿਤਾ ਅਤੇ ਰਿਟਾਇਰਡ ਡੀਐੱਸਪੀ ਜਗਦੀਸ਼ ਪਟਾਨੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮਜ਼ (ਹਥਿਆਰ) ਲਾਇਸੈਂਸ ਜਾਰੀ ਕਰ ਦਿੱਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਸ ਘਟਨਾ ਤੋਂ ਬਾਅਦ ਲਿਆ ਗਿਆ ਹੈ ਜਿਸ 'ਚ 12 ਸਤੰਬਰ 2025 ਨੂੰ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਹਮਲਾਵਰਾਂ ਨੇ ਜਗਦੀਸ਼ ਪਟਾਨੀ ਦੇ ਬਰੇਲੀ ਸਥਿਤ ਘਰ ਦੇ ਬਾਹਰ ਲਗਭਗ 10 ਗੋਲੀਆਂ ਚਲਾਈਆਂ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਰਮਜ਼ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਉੱਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿਤਿਾਥ ਨੇ ਜਗਦੀਸ਼ ਪਟਾਨੀ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਸੀ। 

ਬਰੇਲੀ ਦੇ ਜ਼ਿਲ੍ਹਾ ਅਧਿਕਾਰੀ (ਡੀਐੱਮ) ਅਵਨੀਸ਼ ਸਿੰਘ ਮੁਤਾਬਿਕ, ਸਾਰੀ ਜਾਂਚ ਅਤੇ ਅਧਿਕਾਰਕ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਵੌਲਵਰ/ਪਿਸਤੌਲ ਦਾ ਲਾਇਸੈਂਸ ਜਾਰੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ 12 ਸਤੰਬਰ 2025 ਨੂੰ ਮੋਟਰਸਾਈਕਲ ਸਵਾਰ 2 ਅਣਪਛਾਤੇ ਹਮਲਾਵਰਾਂ ਨੇ ਪਟਾਨੀ ਦੇ ਘਰ ਦੇ ਬਾਹਰ ਲਗਭਗ 10 ਗੋਲੀਆਂ ਚਲਾਈਆਂ ਸਨ। ਇਸ ਸੰਬੰਧ 'ਚ ਕੋਤਵਾਲੀ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਅਤੇ 17 ਸਤੰਬਰ ਨੂੰ ਗਾਜ਼ੀਆਬਾਦ 'ਚ ਉੱਤਰ ਪ੍ਰਦੇਸ਼ ਪੁਲਸ ਦੇ ਵਿਸ਼ੇਸ਼ ਕਾਰਜ ਫ਼ੋਰਸ (ਐੱਸਟੀਐੱਫ), ਹਰਿਆਣਾ ਐੱਸਟੀਐੱਫ ਅਤੇ ਦਿੱਲੀ ਪੁਲਸ ਦੀ ਸੰਯੁਕਤ ਟੀਮ ਨਾਲ ਮੁਕਾਬਲੇ 'ਚ ਰਵਿੰਦਰ ਅਤੇ ਅਰੁਣ ਨਾਂ ਦੇ 2 ਸ਼ੱਕੀ ਮਾਰੇ ਗਏ ਸਨ। ਬਰੇਲੀ ਦੇ ਸੀਨੀਅਰ ਪੁਲਸ ਸੁਪਰਡੈਂਟ ਅਨੁਰਾਗ ਆਰੀਆ ਨੇ ਪੁਸ਼ਟੀ ਕੀਤੀ ਕਿ ਜਗਦੀਸ਼ ਪਟਾਨੀ ਦੇ ਘਰ 'ਤੇ ਸੁਰੱਖਿਆ ਬਰਕਰਾਰ ਰਹੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ