Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਦਿਸ਼ਾ ਪਟਾਨੀ ਦੇ ਘਰ ਫਾਇਰਿੰਗ ਕਰਨ ਵਾਲੇ 2 ਸ਼ੂਟਰ ਦਿੱਲੀ ਤੋਂ ਗ੍ਰਿਫਤਾਰ

20 ਸਤੰਬਰ, 2025 07:56 PM

ਬਰੇਲੀ : ਦਿੱਲੀ ਪੁਲਸ ਨੇ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਦੋ ਨਾਬਾਲਗ ਸ਼ੂਟਰਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਕਥਿਤ ਤੌਰ 'ਤੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਦੇ ਘਰ ਦੇ ਬਾਹਰ ਗੋਲੀਬਾਰੀ ਵਿੱਚ ਸ਼ਾਮਲ ਸਨ। ਇੱਕ ਅਧਿਕਾਰੀ ਦੇ ਅਨੁਸਾਰ, ਦੋਵੇਂ ਦੋਸ਼ੀ ਲਗਭਗ 17 ਸਾਲ ਦੇ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਹਿਰਾਸਤ ਵਿੱਚ ਲਿਆ ਹੈ। ਦੋਵੇਂ ਬਾਗਪਤ ਜ਼ਿਲੇ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ’ਤੇ ਇਕ-ਇਕ ਲੱਖ ਦਾ ਇਨਾਮ ਐਲਾਨ ਕੀਤਾ ਹੋਇਆ ਸੀ।

ਪੁਲਸ ਮੁਤਾਬਕ 11 ਸਤੰਬਰ ਨੂੰ ਨਕੁਲ ਅਤੇ ਵਿਜੇ ਸੁਪਰ ਸਪਲੈਂਡਰ ਬਾਈਕ ਰਾਹੀਂ ਪਹੁੰਚੇ ਸਨ ਅਤੇ ਉਨ੍ਹਾਂ ਨੇ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿਚ ਸ਼ਾਮਲ ਇਨ੍ਹਾਂ ਦੇ 2 ਸਾਥੀ ਅਰੁਣ ਤੇ ਰਵਿੰਦਰ 12 ਸਤੰਬਰ ਨੂੰ ਗਾਜ਼ੀਆਬਾਦ ਦੇ ਟਾਨਿਕਾ ਸਿਟੀ ਖੇਤਰ ਵਿਚ ਪੁਲਸ ਮੁਕਾਬਲੇ ’ਚ ਢੇਰ ਹੋ ਚੁੱਕੇ ਹਨ। ਬਰੇਲੀ ਪੁਲਸ ਹੁਣ ਨਕੁਲ ਅਤੇ ਵਿਜੇ ਨੂੰ ਬੀ-ਵਾਰੰਟ ’ਤੇ ਕਸਟੱਡੀ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।

ਜ਼ਿਕਰਯੋਗ ਹੈ ਕਿ 11 ਅਤੇ 12 ਸਤੰਬਰ ਨੂੰ ਅਦਾਕਾਰਾ ਦੇ ਘਰ ਦੇ ਬਾਹਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਗੈਂਗ ਨਾਲ ਸਬੰਧਤ 4 ਸ਼ੂਟਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ। ਘਟਨਾ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਅਤੇ ਖੁਫੀਆ ਇਨਪੁੱਟ ਦੇ ਆਧਾਰ ’ਤੇ ਸ਼ੂਟਰਾਂ ਦੀ ਪਛਾਣ ਕੀਤੀ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ