Sunday, July 19, 2026
BREAKING
Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

20 ਅਕਤੂਬਰ, 2024 04:38 PM

ਮੋਹਾਲੀ : ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ  ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੁਹਾਗਣਾਂ ਦੇ ਲਈ ਪ੍ਰੀ ਕਰਵਾ ਚੌਥ ਪ੍ਰੋਗਰਾਮ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਉਲੀਕਿਆ ਗਿਆ । ਜਿਸ ਵਿੱਚ ਟ੍ਰਾਈ ਸਿਟੀ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿੱਚ ਕੰਮ ਕਾਜੀ ਮਹਿਲਾਵਾਂ ਨੇ ਭਾਗ ਲਿਆ। ਪ੍ਰੋਗਰਾਮ ਵਿਚ ਵੱਖੋ ਵੱਖਰੇ ਖੇਤਰਾਂ ਤੋਂ ਹਾਜ਼ਰ ਮਹਿਲਾਵਾਂ ਵਿੱਚ ਇਸ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲਿਆ । ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਦੇ ਪਰਿਵਾਰ ਵਿੱਚੋਂ ਮੈਡਮ ਖੁਸ਼ਬੂ ਅਤੇ ਮੈਡਮ ਰੂਪਾਂਜਲੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ । ਇਸ ਮੌਕੇ ਉਨ੍ਹਾਂ ਨੇ ਸੁਹਾਗਣਾਂ ਨੂੰ ਕਰਵਾ ਚੌਥ ਦੀ ਵਧਾਈ ਦਿੰਦੇ ਹੋਏ ਮਹਿਲਾ ਸਸ਼ਕਤੀਕਰਨ ਦੇ ਉੱਤੇ ਵੀ ਜੋਰ ਦਿੱਤਾ । ਪ੍ਰੋਗਰਾਮ ਵਿੱਚ ਉੱਘੇ ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਅਤੇ ਨਵਦੀਪ ਕੌਰ ਮਿਸਿਜ ਇੰਡੀਆ ਸੁਪਰਾਂ ਨੈਸ਼ਨਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ।

ਇਸ ਦੌਰਾਨ ਲਾਲ ਸੂਹੇ ਤੇ ਹੋਰ ਰੰਗ ਬਿਰੰਗੇ ਪਹਿਰਾਵਿਆਂ ਵਿੱਚ ਮਹਿਲਾਵਾਂ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀਆਂ ਸਨ।  ਇਸ ਮੌਕੇ ਮਹਿਲਾਵਾਂ ਨੇ ਤੰਬੋਲਾ , ਕੈਟ ਵਾਕ , ਡਾਂਸ , ਸਿੰਗਿੰਗ ਅਤੇ ਹੋਰ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣਾ ਮਨੋਰੰਜਨ ਕੀਤਾ । ਪ੍ਰੋਗਰਾਮ ਦੌਰਾਨ ਪ੍ਰਸਿੱਧ ਲੋਕ ਗਾਇਕਾ ਆਰ ਦੀਪ ਰਮਨ ਅਤੇ ਐੱਮ ਸੀ ਰਮਨਦੀਪ ਕੌਰ ਵੱਲੋਂ ਜੱਜ ਦੀ ਭੂਮਿਕਾ ਅਦਾ ਕੀਤੀ ਗਈ । ਜੱਜਾਂ ਦੀ ਤਿੱਖੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਇਸ ਮੌਕੇ ਹਰਸਿਮਰਤ ਕੌਰ ਕਾਹਲੋ ਨੇ ਮਿਸਿਜ ਕਰਵਾ ਚੌਥ ਦਾ ਟਾਈਟਲ ਜਿੱਤਿਆ ।  ਜਦੋਂ ਕਿ ਸਰਵਜੀਤ ਕੌਰ ਸੀਰਤ ਨੇ ਸੈਕਿੰਡ ਰਨਰ ਅੱਪ ਅਤੇ ਰੁਚੀ ਕਥੂਰੀਆ ਤੇ ਨਵਜੀਤ ਨਵੀ ਨੇ  ਥਰਡ ਰਨਰ ਅੱਪ ਦਾ ਖਿਤਾਬ ਪ੍ਰਾਪਤ ਕੀਤਾ ।

ਪ੍ਰੋਗਰਾਮ ਦੇ ਅਖੀਰ ਵਿੱਚ ਟਰੱਸਟ ਪ੍ਰਧਾਨ ਹਰਦੀਪ ਕੌਰ ਵੱਲੋਂ ਹਾਜ਼ਰ ਮਹਿਲਾਵਾਂ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਜਿੱਥੇ ਵਧਾਈ ਦਿੱਤੀ ਗਈ ਉਥੇ ਹੀ ਉਨ੍ਹਾਂ ਨੂੰ ਆਪਣੇ ਸਹੁਰੇ ਪਰਿਵਾਰ ਦਾ ਖਿਆਲ ਠੀਕ ਆਪਣੇ ਪੇਕੇ ਪਰਿਵਾਰ ਵਾਂਗ ਹੀ ਰੱਖਣ ਦੇ ਲਈ ਵੀ ਪ੍ਰੇਰਿਤ ਕੀਤਾ ਗਿਆ । ਇਸ ਦੇ ਨਾਲ ਹੀ ਟਰੱਸਟ ਵੱਲੋਂ  ਵੱਖ ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ 21 ਮਹਿਲਾਵਾਂ ਨੂੰ ਫੁਲਕਾਰੀ ਅਤੇ ਹੋਰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ