Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

12 ਜੁਲਾਈ, 2026 05:50 PM

ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੇਹੱਦ ਨਜ਼ਦੀਕੀ ਸਿਆਸੀ ਸਹਿਯੋਗੀ ਅਤੇ ਰਿਪਬਲਿਕਨ ਪਾਰਟੀ ਦੇ ਦਿੱਗਜ ਸੀਨੇਟਰ ਲਿੰਡਸੇ ਗ੍ਰਾਹਮ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 71 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਲਿੰਡਸੇ ਗ੍ਰਾਹਮ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸ਼ਨੀਵਾਰ, 11 ਜੁਲਾਈ ਦੀ ਸ਼ਾਮ ਨੂੰ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ।

ਗ੍ਰਾਹਮ ਦੱਖਣੀ ਕੈਰੋਲਾਈਨਾ ਸੂਬੇ ਤੋਂ ਪਿਛਲੇ ਦੋ ਦਹਾਕਿਆਂ (2003 ਤੋਂ) ਤੋਂ ਵੀ ਵੱਧ ਸਮੇਂ ਤੋਂ ਸੈਨੇਟਰ ਸਨ। ਉਨ੍ਹਾਂ ਨੂੰ ਅਮਰੀਕਾ ਦੀ ਵਿਦੇਸ਼ ਨੀਤੀ ਵਿੱਚ ਇੱਕ ਬੇਹੱਦ ਪ੍ਰਭਾਵਸ਼ਾਲੀ ਨੇਤਾ ਮੰਨਿਆ ਜਾਂਦਾ ਸੀ। ਰੂਸ-ਯੂਕ੍ਰੇਨ ਜੰਗ ਦੌਰਾਨ ਉਹ ਯੂਕ੍ਰੇਨ ਦੇ ਸਭ ਤੋਂ ਅਹਿਮ ਸਮਰਥਕਾਂ 'ਚੋਂ ਇੱਕ ਸਨ। ਹਾਲ ਹੀ ਵਿੱਚ ਉਹ ਯੂਕ੍ਰੇਨ ਦੇ ਦੌਰੇ ਤੋਂ ਪਰਤੇ ਸਨ। ਉਨ੍ਹਾਂ ਨੇ ਜੰਗ ਦੌਰਾਨ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਦੀ ਤਿੱਖੀ ਆਲੋਚਨਾ ਵੀ ਕੀਤੀ ਸੀ, ਹਾਲਾਂਕਿ ਇਸ ਸਾਲ ਦੇ ਸ਼ੁਰੂ ਵਿੱਚ ਉਨ੍ਹਾਂ ਮੰਨਿਆ ਸੀ ਕਿ ਨਵੀਂ ਦਿੱਲੀ ਨੇ ਹੁਣ ਰੂਸ ਤੋਂ ਤੇਲ ਦੀ ਖਰੀਦ ਵਿੱਚ ਕਾਫੀ ਕਟੌਤੀ ਕੀਤੀ ਹੈ।

ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਦੀ ਦੌੜ ਦੌਰਾਨ ਡੋਨਾਲਡ ਟਰੰਪ ਅਤੇ ਲਿੰਡਸੇ ਗ੍ਰਾਹਮ ਵਿਚਾਲੇ ਕਾਫ਼ੀ ਸਿਆਸੀ ਵਿਰੋਧ ਸੀ। ਪਰ ਬਾਅਦ 'ਚ, ਉਹ ਟਰੰਪ ਦੇ ਸਭ ਤੋਂ ਭਰੋਸੇਮੰਦ ਸਿਆਸੀ ਸਲਾਹਕਾਰਾਂ ਅਤੇ ਨਜ਼ਦੀਕੀ ਦੋਸਤਾਂ 'ਚ ਸ਼ਾਮਲ ਹੋ ਗਏ।

ਡੋਨਾਲਡ ਟਰੰਪ ਨੇ ਗ੍ਰਾਹਮ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ, "ਮੈਂ ਸੈਨੇਟਰ ਲਿੰਡਸੇ ਗ੍ਰਾਹਮ ਨੂੰ ਸਭ ਤੋਂ ਮਹਾਨ ਵਿਅਕਤੀਆਂ ਅਤੇ ਸੈਨੇਟਰਾਂ ਵਿੱਚੋਂ ਇੱਕ ਮੰਨਦਾ ਹਾਂ। ਉਹ ਹਮੇਸ਼ਾ ਦੇਸ਼ ਹਿੱਤ 'ਚ ਕੰਮ ਕਰਨ ਵਾਲੇ ਇੱਕ ਸੱਚੇ ਅਮਰੀਕੀ ਦੇਸ਼ਭਗਤ ਸਨ। ਉਨ੍ਹਾਂ ਦੀ ਬਹੁਤ ਕਮੀ ਮਹਿਸੂਸ ਹੋਵੇਗੀ।"

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ