Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਦਿੱਲੀ ਆਬਕਾਰੀ ਨੀਤੀ : ਕੇਜਰੀਵਾਲ ਦੀ ਰਿਹਾਈ ਖ਼ਿਲਾਫ਼ CBI ਨੇ ਦਾਇਰ ਕੀਤੀ 974 ਪੰਨਿਆਂ ਦੀ ਅਪੀਲ

03 ਮਾਰਚ, 2026 05:12 PM

ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਨੂੰ ਬਰੀ ਕਰਨ ਵਾਲੇ ਵਿਸ਼ੇਸ਼ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੀ. ਬੀ. ਆਈ. ਨੇ ਦਿੱਲੀ ਹਾਈ ਕੋਰਟ ’ਚ ਦਲੀਲ ਦਿੱਤੀ ਕਿ ਇਹ ਹੁਕਮ ‘ਇਸਤਗਾਸਾ ਪੱਖ ਦੇ ਮਾਮਲੇ ਦੀ ਚੋਣਵੀਂ ਵਿਆਖਿਆ ’ਤੇ ਅਧਾਰਤ ਸੀ, ਜਿਸ ’ਚ ਮੁਲਜ਼ਮਾਂ ਦੀ ਸ਼ਮੂਲੀਅਤ ਦਰਸਾਉਣ ਵਾਲੀ ਸਮੱਗਰੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ’ ਅਤੇ ਇਹ ‘ਸਪੱਸ਼ਟ ਤੌਰ ’ਤੇ ਗੈਰ-ਕਾਨੂੰਨੀ’ ਸੀ।

ਹਾਈ ਕੋਰਟ ਦੇ ਸਾਹਮਣੇ ਆਪਣੀ 974 ਸਫਿਆਂ ਦੀ ਪਟੀਸ਼ਨ ’ਚ ਸੀ. ਬੀ. ਆਈ. ਨੇ ਕਿਹਾ ਕਿ ਵਿਸ਼ੇਸ਼ ਜੱਜ ਨੇ ਲਾਜ਼ਮੀ ਤੌਰ ’ਤੇ ਇਕ ਸੰਖੇਪ ਸੁਣਵਾਈ ਕੀਤੀ, ਜਿਸ ’ਚ ਮੁਲਜ਼ਮਾਂ ਦੇ ਕਾਰਜਾਂ ਦਾ ਸਮੁੱਚੇ ਤੌਰ ’ਤੇ ਮੁਲਾਂਕਣ ਕਰਨ ਦੀ ਥਾਂ ਸਾਜ਼ਿਸ਼ ਦੇ ਵੱਖ-ਵੱਖ ਪਹਿਲੂਆਂ ਨਾਲ ਵੱਖ-ਵੱਖ ਨਜਿੱਠਿਆ ਗਿਆ। ਇਸ ਹੁਕਮ ਨੂੰ ‘ਵਿਗਾੜਿਆ’ ਦੱਸਦੇ ਹੋਏ ਏਜੰਸੀ ਨੇ ਕਿਹਾ ਕਿ ਇਸ ’ਚ ‘ਸਪੱਸ਼ਟ ਗਲਤੀਆਂ’ ਹਨ, ਇਹ ਤੱਥਾਂ ਦੀ ‘ਗਲਤ ਵਿਆਖਿਆ’ ’ਤੇ ਅਧਾਰਤ ਹੈ ਅਤੇ ਦੋਸ਼ ਤੈਅ ਕਰਨ ਦੇ ਪੜਾਅ ਨਾਲ ਸਬੰਧਤ ਸੁਪਰੀਮ ਕੋਰਟ ਦੀਆਂ ਟਿੱਪਣੀਆਂ/ਹੁਕਮਾਂ ਦੀ ਉਲੰਘਣਾ ਕਰਦਾ ਹੈ।

ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ, ਸਿਸੋਦੀਆ ਅਤੇ 21 ਹੋਰ ਲੋਕਾਂ ਨੂੰ ਸੀ. ਬੀ. ਆਈ. ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰਦੇ ਹੋਏ ਬਰੀ ਕਰ ਦਿੱਤਾ ਸੀ। ਇਸ ਮਾਮਲੇ ’ਚ ਜਿਨ੍ਹਾਂ 21 ਲੋਕਾਂ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਉਨ੍ਹਾਂ ’ਚ ਤੇਲੰਗਾਨਾ ਜਾਗ੍ਰਿਤੀ ਦੀ ਪ੍ਰਧਾਨ ਕੇ. ਕਵਿਤਾ ਵੀ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ