Tuesday, May 13, 2025
BREAKING
PM ਮੋਦੀ ਦੀ ਪਾਕਿਸਤਾਨ ਨੂੰ ਸਿੱਧੀ ਚਿਤਾਵਨੀ! 'ਟੈਰਰ ਤੇ ਟ੍ਰੇਡ ਇਕੱਠੇ ਨਹੀਂ' ਦੇਸ਼ ਦੀਆਂ ਤਿੰਨੋਂ ਫੌਜਾਂ ਤੇ ਵਿਗਿਆਨੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਲਾਮ : PM ਮੋਦੀ ਭਾਰਤ-ਪਾਕਿ ਦੇ DGMO's ਵਿਚਾਲੇ ਗੱਲਬਾਤ ਖਤਮ, ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਹੋਈ ਚਰਚਾ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ ਕਸ਼ਮੀਰਾ ਸਿੰਘ 9 ਸਾਲ ਬਾਅਦ ਗ੍ਰਿਫ਼ਤਾਰ ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ S-400 ਤੋਂ ਬਾਅਦ ਹੁਣ S-500 ਦੀ ਤਿਆਰੀ 'ਚ ਭਾਰਤ, ਰੂਸ ਨਾਲ ਕੀਤਾ ਜਾ ਸਕਦੈ ਵੱਡਾ ਸੌਦਾ ਫੌਜ ਨੇ ਜਾਰੀ ਕੀਤੀ ਵੀਡੀਓ, ਹੁਣ ਅਪੀਲ ਨਹੀਂ ਜੰਗ ਹੋਵੇਗੀ ਪਾਣੀ ਦੇ ਮੁੱਦੇ 'ਤੇ ਐਕਸ਼ਨ 'ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ

ਰਾਸ਼ਟਰੀ

ਦਿੱਲੀ ਏਅਰਪੋਰਟ 'ਤੇ ਆਮ ਵਾਂਗ ਸ਼ੁਰੂ ਹੋਇਆ ਸੰਚਾਲਨ

11 ਮਈ, 2025 06:31 PM

ਨਵੀਂ ਦਿੱਲੀ : ਭਾਰਤ-ਪਾਕਿ ਵਿਚਾਲੇ ਬਣੇ ਹੋਏ ਤਣਾਅਪੂਰਨ ਹਾਲਾਤਾਂ ਦੌਰਾਨ ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਹਵਾਈ ਅੱਡਿਆਂ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਸਨ। ਬੀਤੇ ਦਿਨ ਹੋਈ ਜੰਗਬੰਦੀ ਮਗਰੋਂ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ 'ਤੇ ਸੰਚਾਲਨ ਆਮ ਹਨ ਪਰ ਬਦਲੇ ਹੋਏ ਏਅਰਸਪੇਸ ਅਤੇ ਵਧੇ ਹੋਏ ਸੁਰੱਖਿਆ ਪ੍ਰੋਟੋਕੋਲ ਕਾਰਨ ਕੁਝ ਉਡਾਣਾਂ ਅਤੇ ਚੈਕਿੰਗ ਪ੍ਰਕਿਰਿਆ ਕਾਰਨ ਸਮਾਂ ਕੁਝ ਵੱਧ ਲੱਗ ਸਕਦਾ ਹੈ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਵਧੇ ਹੋਏ ਸੁਰੱਖਿਆ ਉਪਾਅ ਅਜੇ ਵੀ ਹਵਾਈ ਅੱਡਿਆਂ 'ਤੇ ਲਾਗੂ ਹਨ। ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਸੀਜ਼ਫਾਇਰ ਲਈ ਸਹਿਮਤ ਹੋ ਗਏ ਸਨ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕੁਝ ਹੱਦ ਤੱਕ ਘਟ ਗਿਆ ਹੈ।

ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮੀਟਿਡ ਨੇ 'ਐਕਸ' 'ਤੇ ਇਕ ਪੋਸਟ ਪਾ ਕੇ ਦੱਸਿਆ, ''ਦਿੱਲੀ ਹਵਾਈ ਅੱਡੇ ਦੇ ਸੰਚਾਲਨ ਆਮ ਵਾਂਗ ਜਾਰੀ ਹਨ। ਹਾਲਾਂਕਿ ਬਦਲਦੇ ਹਵਾਈ ਖੇਤਰ ਦੀ ਗਤੀਸ਼ੀਲਤਾ ਅਤੇ ਵਧੇ ਹੋਏ ਸੁਰੱਖਿਆ ਪ੍ਰੋਟੋਕੋਲ ਦੇ ਕਾਰਨ ਸੁਰੱਖਿਆ ਚੌਕੀਆਂ 'ਤੇ ਕੁਝ ਉਡਾਣ ਸਮਾਂ-ਸਾਰਣੀ ਅਤੇ ਪ੍ਰਕਿਰਿਆ ਦਾ ਸਮਾਂ ਪ੍ਰਭਾਵਿਤ ਹੋ ਸਕਦਾ ਹੈ।”

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਦੀ ਪਾਕਿਸਤਾਨ ਨੂੰ ਸਿੱਧੀ ਚਿਤਾਵਨੀ! 'ਟੈਰਰ ਤੇ ਟ੍ਰੇਡ ਇਕੱਠੇ ਨਹੀਂ'

PM ਮੋਦੀ ਦੀ ਪਾਕਿਸਤਾਨ ਨੂੰ ਸਿੱਧੀ ਚਿਤਾਵਨੀ! 'ਟੈਰਰ ਤੇ ਟ੍ਰੇਡ ਇਕੱਠੇ ਨਹੀਂ'

ਦੇਸ਼ ਦੀਆਂ ਤਿੰਨੋਂ ਫੌਜਾਂ ਤੇ ਵਿਗਿਆਨੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਲਾਮ : PM ਮੋਦੀ

ਦੇਸ਼ ਦੀਆਂ ਤਿੰਨੋਂ ਫੌਜਾਂ ਤੇ ਵਿਗਿਆਨੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਲਾਮ : PM ਮੋਦੀ

ਭਾਰਤ-ਪਾਕਿ ਦੇ DGMO's ਵਿਚਾਲੇ ਗੱਲਬਾਤ ਖਤਮ, ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਹੋਈ ਚਰਚਾ

ਭਾਰਤ-ਪਾਕਿ ਦੇ DGMO's ਵਿਚਾਲੇ ਗੱਲਬਾਤ ਖਤਮ, ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਹੋਈ ਚਰਚਾ

ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ

ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ

ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ

ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ

S-400 ਤੋਂ ਬਾਅਦ ਹੁਣ S-500 ਦੀ ਤਿਆਰੀ 'ਚ ਭਾਰਤ, ਰੂਸ ਨਾਲ ਕੀਤਾ ਜਾ ਸਕਦੈ ਵੱਡਾ ਸੌਦਾ

S-400 ਤੋਂ ਬਾਅਦ ਹੁਣ S-500 ਦੀ ਤਿਆਰੀ 'ਚ ਭਾਰਤ, ਰੂਸ ਨਾਲ ਕੀਤਾ ਜਾ ਸਕਦੈ ਵੱਡਾ ਸੌਦਾ

ਫੌਜ ਨੇ ਜਾਰੀ ਕੀਤੀ ਵੀਡੀਓ, ਹੁਣ ਅਪੀਲ ਨਹੀਂ ਜੰਗ ਹੋਵੇਗੀ

ਫੌਜ ਨੇ ਜਾਰੀ ਕੀਤੀ ਵੀਡੀਓ, ਹੁਣ ਅਪੀਲ ਨਹੀਂ ਜੰਗ ਹੋਵੇਗੀ

ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦਾ ਪਾਕਿ ਨੂੰ ਸਖ਼ਤ ਸੁਨੇਹਾ, ਜੰਗ ਸਿਰਫ਼ ਸਾਡੀਆਂ ਫ਼ੌਜਾਂ ਹੀ ਨਹੀਂ ਸਗੋਂ ...

ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦਾ ਪਾਕਿ ਨੂੰ ਸਖ਼ਤ ਸੁਨੇਹਾ, ਜੰਗ ਸਿਰਫ਼ ਸਾਡੀਆਂ ਫ਼ੌਜਾਂ ਹੀ ਨਹੀਂ ਸਗੋਂ ...

'ਅਸੀਂ ਜਦੋਂ ਚਾਹੀਏ, ਜਿੱਥੇ ਚਾਹੀਏ, ਹਮਲਾ ਕਰ ਸਕਦੇ ਹਾਂ...', ਆਪਰੇਸ਼ਨ ਸਿੰਦੂਰ ਦੀ ਸਫ਼ਲਤਾ ਮਗਰੋਂ ਬੋਲੇ DGMO

'ਅਸੀਂ ਜਦੋਂ ਚਾਹੀਏ, ਜਿੱਥੇ ਚਾਹੀਏ, ਹਮਲਾ ਕਰ ਸਕਦੇ ਹਾਂ...', ਆਪਰੇਸ਼ਨ ਸਿੰਦੂਰ ਦੀ ਸਫ਼ਲਤਾ ਮਗਰੋਂ ਬੋਲੇ DGMO

ਕਾਂਗਰਸ ਨੇ ਕਸ਼ਮੀਰ ਮੁੱਦੇ 'ਤੇ ਤੀਜੇ ਪੱਖ ਦੀ ਵਿਚੋਲਗੀ ਨੂੰ ਲੈ ਕੇ ਕੇਂਦਰ ਤੋਂ ਮੰਗਿਆ ਸਪੱਸ਼ਟੀਕਰਨ

ਕਾਂਗਰਸ ਨੇ ਕਸ਼ਮੀਰ ਮੁੱਦੇ 'ਤੇ ਤੀਜੇ ਪੱਖ ਦੀ ਵਿਚੋਲਗੀ ਨੂੰ ਲੈ ਕੇ ਕੇਂਦਰ ਤੋਂ ਮੰਗਿਆ ਸਪੱਸ਼ਟੀਕਰਨ