Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਦਿੱਲੀ 'ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ 'ਚ ਤੜਕਸਾਰ ਲੱਗੀ ਅੱਗ ਨੇ ਲਈ 9 ਲੋਕਾਂ ਦੀ ਜਾਨ

03 ਮਈ, 2026 06:40 PM

ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਵਿਵੇਕ ਵਿਹਾਰ 'ਚ ਐਤਵਾਰ ਤੜਕੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਵਿਵੇਕ ਵਿਹਾਰ ਫੇਜ਼-1 'ਚ ਚਾਰ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਦੀ ਸੂਚਨਾ ਤੜਕੇ ਕਰੀਬ 3.48 ਵਜੇ ਮਿਲੀ, ਜਿਸ ਤੋਂ ਬਾਅਦ ਪੁਲਸ, ਫਾਇਰ ਬ੍ਰਿਗੇਡ ਅਤੇ ਆਫ਼ਤ ਪ੍ਰਬੰਧ ਦਲ ਮੌਕੇ 'ਤੇ ਪਹੁੰਚੇ। ਪੁਲਸ ਅਨੁਸਾਰ, ਅੱਗ ਨੇ ਇਮਾਰਤ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ 'ਤੇ ਸਥਿਤ ਕਈ ਫਲੈਟ ਆਪਣੀ ਲਪੇਟ 'ਚ ਲੈ ਲਏ, ਜਿਸ ਤੋਂ ਬਾਅਦ ਵੱਡੇ ਪੈਮਾਨੇ 'ਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। 

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅੱਗ ਬੁਝਾਉਣ ਦੀ ਮੁਹਿੰਮ ਦੌਰਾਨ ਕੰਪਲੈਕਸ ਤੋਂ ਕਰੀਬ 10 ਤੋਂ 15 ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ 'ਚੋਂ 2 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲਿਜਾਇਆ ਗਿਆ।'' ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕੁੱਲ 12 ਗੱਡੀਆਂ ਭੇਜੀਆਂ ਗਈਆਂ ਅਤੇ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ), ਆਵਾਜਾਈ ਪੁਲਸ ਅਤੇ ਸਥਾਨਕ ਪੁਲਸ ਦੇ ਦਲਾਂ ਨੇ ਬਚਾਅ ਅਤੇ ਨਿਕਾਸੀ ਕੋਸ਼ਿਸ਼ਾਂ 'ਚ ਮਦਦ ਕੀਤੀ। ਪੁਲਸ ਨੇ ਦੱਸਿਆ ਕਿ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਪੁਲਸ ਅਨੁਸਾਰ, ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਕੁਝ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ ਕਿ ਕੰਕਾਲ ਵਰਗੀ ਹਾਲਤ 'ਚ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ