Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਦਿੱਲੀ 'ਚ ਸ਼ੁਰੂ ਹੋਈ BRICS ਦੀ ਮੀਟਿੰਗ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਨੀਆ ਭਰ ਤੋਂ ਆਏ ਆਗੂਆਂ ਦਾ ਕੀਤਾ ਸੁਆਗਤ

14 ਮਈ, 2026 04:55 PM

ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਅੱਜ ਅੰਤਰਰਾਸ਼ਟਰੀ ਕੂਟਨੀਤੀ ਦਾ ਕੇਂਦਰ ਬਣੀ ਹੋਈ ਹੈ। ਦਿੱਲੀ ਦੇ 'ਭਾਰਤ ਮੰਡਪਮ' ਵਿਖੇ ਬ੍ਰਿਕਸ (BRICS) ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਦੋ-ਦਿਨਾ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੌਕੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੁਨੀਆ ਭਰ ਤੋਂ ਆਏ ਆਗੂਆਂ ਦਾ ਸਵਾਗਤ ਕੀਤਾ।


ਭਾਰਤ ਸਾਲ 2026 ਲਈ ਬ੍ਰਿਕਸ ਸੰਗਠਨ ਦੀ ਪ੍ਰਧਾਨਗੀ ਕਰ ਰਿਹਾ ਹੈ। ਇਹ ਚੌਥੀ ਵਾਰ ਹੈ ਜਦੋਂ ਭਾਰਤ ਕੋਲ ਇਸ ਪ੍ਰਭਾਵਸ਼ਾਲੀ ਗਰੁੱਪ ਦੀ ਕਮਾਨ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਅਤੇ ਇੰਡੋਨੇਸ਼ੀਆ, ਦੱਖਣੀ ਅਫਰੀਕਾ, ਇਥੋਪੀਆ ਤੇ ਯੂ.ਏ.ਈ. ਦੇ ਪ੍ਰਤੀਨਿਧੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਇਸ ਵੇਲੇ ਬੀਜਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੇਜ਼ਬਾਨੀ ਕਰ ਰਹੇ ਹਨ, ਇਸ ਲਈ ਉਨ੍ਹਾਂ ਦੀ ਜਗ੍ਹਾ ਭਾਰਤ ਵਿੱਚ ਚੀਨੀ ਰਾਜਦੂਤ ਸ਼ੂ ਫੀਹੋਂਗ ਨੇ ਇਸ ਬੈਠਕ ਵਿੱਚ ਸ਼ਿਰਕਤ ਕੀਤੀ।


ਮੀਟਿੰਗ ਦੀ ਸ਼ੁਰੂਆਤ 'ਤੇ ਸਾਰੇ ਆਗੂਆਂ ਨੇ ਇੱਕ 'ਫੈਮਿਲੀ ਫੋਟੋ' ਖਿਚਵਾਈ, ਜੋ ਇਨ੍ਹਾਂ ਦੇਸ਼ਾਂ ਵਿਚਕਾਰ ਏਕਤਾ ਅਤੇ ਆਪਸੀ ਸਹਿਯੋਗ ਦਾ ਪ੍ਰਤੀਕ ਹੈ। 14 ਅਤੇ 15 ਮਈ ਨੂੰ ਚੱਲਣ ਵਾਲੀ ਇਸ ਬੈਠਕ ਵਿੱਚ ਕਈ ਅਹਿਮ ਵਿਸ਼ਿਆਂ 'ਤੇ ਗੱਲਬਾਤ ਹੋਵੇਗੀ। ਇਸ ਦੌਰਾਨ ਮੈਂਬਰ ਦੇਸ਼ਾਂ ਵਿਚਕਾਰ ਵਪਾਰ ਵਧਾਉਣ ਅਤੇ ਨਵੇਂ ਆਰਥਿਕ ਮੌਕੇ ਤਲਾਸ਼ਣ 'ਤੇ ਜ਼ੋਰ ਦਿੱਤਾ ਜਾਵੇਗਾ। ਨਾਲ ਹੀ ਵਿਸ਼ਵ ਪੱਧਰ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ ਸੁਰੱਖਿਆ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਵੇਂ ਮੈਂਬਰ ਦੇਸ਼ਾਂ ਦੇ ਸ਼ਾਮਲ ਹੋਣ ਤੋਂ ਬਾਅਦ ਬ੍ਰਿਕਸ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਬਾਰੇ ਰਣਨੀਤੀ ਬਣਾਈ ਜਾਵੇਗੀ।


ਜ਼ਿਕਰਯੋਗ ਹੈ ਕਿ ਇਸ ਬੈਠਕ ਦੀ ਮੇਜ਼ਬਾਨੀ ਕਰਨਾ ਭਾਰਤ ਲਈ ਵੱਡੀ ਗੱਲ ਹੈ। ਇਹ ਦੁਨੀਆ ਨੂੰ ਦਿਖਾਉਂਦਾ ਹੈ ਕਿ ਭਾਰਤ ਉੱਭਰਦੀਆਂ ਅਰਥਵਿਵਸਥਾਵਾਂ ਦੀ ਅਗਵਾਈ ਕਰਨ ਅਤੇ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਕਿੰਨੀ ਅਹਿਮ ਭੂਮਿਕਾ ਨਿਭਾ ਰਿਹਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'