Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਪੂਰੀ ਕੈਬਨਿਟ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

08 ਦਸੰਬਰ, 2025 06:33 PM

ਅੰਮ੍ਰਿਤਸਰ : ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ, ਅੱਜ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਤੌਰ 'ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਦਾ ਕਾਫ਼ਲਾ ਪਹਿਲਾਂ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਿਆ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ਤੋਂ,ਕਾਫਲਾ ਸਿੱਧਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ।

ਜਾਣਕਾਰੀ ਮੁਤਾਬਕ ਇਸ ਤੋਂ ਬਾਅਦ, ਮੁੱਖ ਮੰਤਰੀ ਦਾ ਅਗਲਾ ਪੜਾਅ ਸ਼੍ਰੀ ਦੁਰਗਿਆਣਾ ਤੀਰਥ ਜਾਵੇਗਾ। ਦੌਰੇ ਦਾ ਤੀਜਾ ਅਤੇ ਅੰਤਿਮ ਧਾਰਮਿਕ ਸਥਾਨ ਸ਼੍ਰੀ ਵਾਲਮੀਕਿ ਤੀਰਥ ਹੈ, ਜਿਸ ਨੂੰ ਰਾਮਤੀਰਥ ਵੀ ਕਿਹਾ ਜਾਂਦਾ ਹੈ। ਇਹ ਸਥਾਨ ਰਿਸ਼ੀ ਵਾਲਮੀਕਿ ਅਤੇ ਮਾਤਾ ਸੀਤਾ ਨਾਲ ਜੁੜੇ ਇਤਿਹਾਸਕ ਅਤੇ ਮਿਥਿਹਾਸਕ ਮਹੱਤਵ ਕਾਰਨ ਵਿਸ਼ੇਸ਼ ਸ਼ਰਧਾ ਦਾ ਕੇਂਦਰ ਹੈ। ਸਾਰੇ ਧਾਰਮਿਕ 'ਤੇ ਨਤਮਸਤਕ ਹੋਣ ਤੋਂ ਬਾਅਦ, ਮੁੱਖ ਮੰਤਰੀ ਦਾ ਪ੍ਰਤੀਨਿਧੀ ਮੰਡਲ ਦੁਬਾਰਾ ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ