Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਦਿੱਲੀ ਦੀ ਹਵਾ ਦੀ ਗੁਣਵੱਤਾ ‘ਬੇਹੱਦ ਖਰਾਬ’, ਵਜ਼ੀਰਪੁਰ ’ਚ AQI 439 'ਤੇ ਪੁੱਜਾ

03 ਨਵੰਬਰ, 2025 05:14 PM

ਨਵੀਂ ਦਿੱਲੀ : ਐਤਵਾਰ ਵਾਲੇ ਦਿਨ ਦਿੱਲੀ ਦੀ ਹਵਾ ਦੀ ਗੁਣਵੱਤਾ ‘ਬੇਹੰਦ ਖਰਾਬ’ ਰਹੀ। ਇਸ ਦੌਰਾਨ ਹਵਾ ਦੀ ਰਫ਼ਤਾਰ ਘੱਟ ਹੋਣ ਕਾਰਨ ਪ੍ਰਦੂਸ਼ਕਾਂ ਦੇ ਫੈਲਾਅ ’ਚ ਕਮੀ ਆਈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਬੋਰਡ ਦੇ ਅੰਕੜਿਆਂ ਅਨੁਸਾਰ ਰਾਸ਼ਟਰੀ ਰਾਜਧਾਨੀ ਦਾ ਏਅਰ ਕੁਆਲਿਟੀ ਇੰਡੈਕਸ (ਏ .ਕਿਊ. ਆਈ.) ਸਵੇਰੇ 386 ਸੀ, ਜੋ ਸ਼ਨੀਵਾਰ ਦੇ 303 ਦੇ ਏ .ਕਿਊ. ਆਈ. ਤੋਂ ਕਾਫ਼ੀ ਵੱਧ ਹੈ।

ਦਿੱਲੀ ਦੇ 17 ਨਿਗਰਾਨੀ ਸਟੇਸ਼ਨਾਂ ਨੇ 400 ਤੋਂ ਉੱਪਰ ਏ .ਕਿਊ. ਆਈ. ਨਾਲ ਹਵਾ ਦੀ ਗੁਣਵੱਤਾ ਦਰਜ ਕੀਤੀ। ਵਜ਼ੀਰਪੁਰ ’ਚ ਸਭ ਤੋਂ ਵੱਧ ਏ .ਕਿਊ. ਆਈ. 439 ਦਰਜ ਕੀਤਾ ਗਿਆ। ਬੋਰਡ ਅਨੁਸਾਰ 20 ਹੋਰ ਸਟੇਸ਼ਨਾਂ ਨੇ 300 ਤੋਂ ਉੱਪਰ ਏ . ਕਿਊ. ਆਈ. ਦਰਜ ਕੀਤਾ। ਇਹ ਬੇਹੱਦ ਖਰਾਬ ਸੀ । ਜ਼ੀਰੋ ਅਤੇ 50 ਦਰਮਿਆਨ ਏ .ਕਿਊ. ਆਈ.ਨੂੰ 'ਚੰਗਾ', 51 ਤੇ 100 ਦਰਮਿਆਨ ਨੂੰ ਤਸੱਲੀਬਖਸ਼, 101 ਤੇ 200 ਦਰਮਿਆਨ ਨੂੰ ਦਰਮਿਆਨਾ, 201 ਤੇ 300 ਦਰਮਿਆਨ ਨੂੰ ਮਾੜਾ, 301 ਤੇ 400 ਦਰਮਿਆਨ ਨੂੰ ਬਹੁਤ ਮਾੜਾ ਤੇ 401 ਤੇ 500 ਦਰਮਿਆਨ ਨੂੰ ਗੰਭੀਰ ਮੰਨਿਆ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ